ਪੜਚੋਲ ਕਰੋ

ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ, 'ਆਪ' ਨੇ ਉਠਾਏ ਕੈਪਟਨ ਸਰਕਾਰ 'ਤੇ ਸਵਾਲ

ਚੰਡੀਗੜ੍ਹ: ਰੁਜਗਾਰ ਦੀ ਮੰਗ ਨੂੰ ਲੈ ਕੇ ਬਹਾਦਰਗੜ੍ਹ ਵਿੱਚ ਈਟੀਟੀ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਡਟੇ ਹੋਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਰੁਜਗਾਰ ਦਿੱਤਾ ਜਾਵੇ, ਨਹੀਂ ਤਾਂ ਉਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਉਧਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਵੀ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਹਮਾਇਤ ਦਿੱਤੀ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਅੱਜ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਕਰਨ ਦਾ ਇਲਜ਼ਾਮ ਲਾਉਂਦਿਆਂ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਈਟੀਟੀ ਦੀਆਂ ਖ਼ਾਲੀ ਪੋਸਟਾਂ ਭਰ ਕੇ ਚੋਣਾਂ ਤੋਂ ਪਹਿਲਾਂ ਹਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੇ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਗੂੜ੍ਹੀ ਨੀਂਦ ਸੁੱਤੀ ਪਈ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਵਾਪਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਕਾਰੇ ਤੇ ਨਖਿੱਧ ਹੋ ਚੁੱਕੇ ਹਨ। ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਾਵਨਾਵਾਂ ਦੀ ਕੋਈ ਕਦਰ ਨਹੀਂ ਹੈ। ਚੀਮਾ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਕਰੀਬ 12 ਹਜ਼ਾਰ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਅਤੇ 14 ਹਜ਼ਾਰ ਦੇ ਕਰੀਬ ਟੈੱਟ ਪਾਸ ਬੇਰੁਜ਼ਗਾਰ ਹਨ ਪਰ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਨੌਕਰੀਆਂ ਦੀ ਘਾਟ ਕਾਰਨ ਨੌਜਵਾਨ ਜਾਂ ਤਾਂ ਨਸ਼ਿਆਂ ਵਿੱਚ ਫਸ ਰਹੇ ਹਨ ਜਾਂ ਹਰ ਹੀਲਾ ਵਰਤ ਕੇ ਵਿਦੇਸ਼ ਭੱਜ ਰਹੇ ਹਨ।

ਟਾਪ ਹੈਡਲਾਈਨ

Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ, 'ਆਪ' ਮੰਤਰੀ ਹਰਜੋਤ ਬੈਂਸ ਬੋਲੇ-
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ, 'ਆਪ' ਮੰਤਰੀ ਹਰਜੋਤ ਬੈਂਸ ਬੋਲੇ- "ਮੈਂ ਅਸਤੀਫ਼ਾ ਦੇਣ ਲਈ ਤਿਆਰ, ਫਾਰਮੇਸੀ ਪ੍ਰੀਖਿਆ ਵਿੱਚ ਹੋਈ ਸੀ ਨਕਲ..."
ਹੁਸ਼ਿਆਰਪੁਰ ਵਿੱਚ ਕਾਰੋਬਾਰੀ 'ਤੇ ED ਦੀ ਰੇਡ, ਟੀਮ ਖੰਗਾਲ ਰਹੀ ਘਰ; ਮੱਚੀ ਹਫੜਾ-ਦਫੜੀ

ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

Embed widget