ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ:  ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਆਉਣ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧਾ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਹੈ

ਚੰਡੀਗੜ੍ਹ:  ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਆਉਣ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧਾ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਹੈ ਅਤੇ ਕੀਮਤਾਂ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਦੇ ਨਤੀਜਿਆਂ ਤੋਂ ਠੀਕ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮੋਦੀ ਸਰਕਾਰ ਆਮ ਲੋਕਾਂ ਨੂੰ ਕੰਗਾਲ ਕਰ ਰਹੀ ਹੈ ਅਤੇ ਉਸ ਪੈਸੇ ਨਾਲ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰ ਰਹੀ ਹੈ। ਦੇਸ਼ ਦੇ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਕਰੋੜਾਂ ਲੋਕ ਆਪਣੀਆਂ ਅਹਿਮ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾ ਰਹੇ। ਪਰ ਬੇਹੱਦ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ’ਚ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਹੀ ਹੈ। 


ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦੇਸ਼ ਕਿਸੇ ਵੀ ਤਰਾਂ ਲੋਕਾਂ ਦਾ ਬੇਵਕੂਫ਼ ਬਣਾ ਕੇ ਚੋਣ ਜਿੱਤਣਾ ਹੈ। ਸਿਰਫ਼ ਆਪਣੇ ਚੋਣਾਵੀਂ ਭਾਸ਼ਣਾਂ ਵਿੱਚ ਹੀ ਉਹ ਲੋਕ ਭਲਾਈ ਦੀਆਂ ਗੱਲਾਂ ਕਰਦੇ ਹਨ। ਵਿਧਾਨ ਸਭਾ ਚੋਣਾ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾਇਆ ਅਤੇ ਇਸ ਦਾ ਚੋਣਾ ’ਚ ਲਾਭ ਚੁਕਿਆ। ਹੁਣ ਚੋਣ ਨਤੀਜੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਆਪਣਾ ਅਸਲੀ ਰੰਗ ਦਿਖਾ ਰਹੇ ਹਨ। 


ਚੀਮਾ ਨੇ ਕਿਹਾ ਕਿ ਮਹਿੰਗਾਈ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਮਹਿੰਗਾਈ ਨੂੰ ਇਤਿਹਾਸਕ ਰੂਪ ਵਿੱਚ ਵਧਾ ਰਹੀ ਹੈ ਅਤੇ ਲੋਕਾਂ ਨੂੰ ਆਪਸ ’ਚ ਲੜਾ ਕੇ ਮਹਿੰਗਾਈ ਦੇ ਮੁੱਦੇ ਤੋਂ ਭਟਕਾ ਰਹੀ ਹੈ। ਉਨਾਂ ਕਿਹਾ ਕਿ ਸ਼ਾਇਦ ਪ੍ਰਧਾਨ ਮੰਤਰੀ ਮੋਦੀ ਇਹ ਭੁੱਲ ਰਹੇ ਹਨ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾ ਦਿੰਦੇ ਹਨ, ਉਹ ਕੁਰਸੀ ਤੋਂ ਉਤਾਰਨਾ ਵੀ ਜਾਣਦੇ ਹਨ। ਚਲਾਕੀ ਅਤੇ ਚਾਲਬਾਜੀ ਨਾਲ ਲੋਕਾਂ ਨੂੰ ਜ਼ਿਆਦਾ ਦਿਨਾਂ ਤੱਕ ਬੇਵਕੂਫ ਨਹੀਂ ਬਣਾਇਆ ਜਾ ਸਕਦਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget