ਪੜਚੋਲ ਕਰੋ

UPSC 'ਚੋਂ ਪੰਜਾਬ ਦੇ ਹਰਪ੍ਰੀਤ ਸਿੰਘ ਨੇ ਮਾਰੀ ਬਾਜ਼ੀ, ਲਿਆ 19ਵਾਂ ਰੈਂਕ

ਹਰਪ੍ਰੀਤ ਸਿੰਘ ਨੇ ਦੇਸ਼ ਭਰ ਵਿੱਚੋਂ 19ਵਾਂ ਤੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੇ ਸ਼ਹਿਰ ਤੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ।

ਖੰਨਾ: UPSC ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਦੋਰਾਹਾ ਦੇ ਨੌਜਵਾਨ ਹਰਪ੍ਰੀਤ ਸਿੰਘ ਨੇ ਦੇਸ਼ ਭਰ ਵਿੱਚੋਂ 19ਵਾਂ ਤੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੇ ਸ਼ਹਿਰ ਤੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਹਰਪ੍ਰੀਤ ਦੇ ਪਿਤਾ ਵਪਾਰੀ ਹਨ ਤੇ ਮਾਤਾ ਅਧਿਆਪਕਾ ਹਨ। ਘਰ ਵਿੱਚ ਮਾਤਾ-ਪਿਤਾ ਦੇ ਇਲਾਵਾ ਛੋਟੀ ਭੈਣ ਹੈ ਜੋ ਲੁਧਿਆਣਾ ਵਿੱਚ ਪੜ੍ਹਾਈ ਕਰ ਰਹੀ ਹੈ। ਹਰਪ੍ਰੀਤ ਦੀ ਕਾਮਯਾਬੀ 'ਤੇ ਮਾਤਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਹਰਪ੍ਰੀਤ ਦੀ ਪੜ੍ਹਾਈ ਵਿੱਚ ਰੁਚੀ ਰਹੀ ਹੈ। ਉਹ ਹੋਰ ਕਿਤੇ ਪੈਸੇ ਖ਼ਰਚ ਕਰਨ ਦੀ ਬਜਾਏ ਕਿਤਾਬਾਂ ਉੱਤੇ ਪੈਸੇ ਖਰਚ ਕਰਨ ਵਿੱਚ ਜ਼ਿਆਦਾ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਹਰਪ੍ਰੀਤ ਨੇ UPSC ਦੀ ਪ੍ਰੀਖਿਆ ਵਿੱਚ 454ਵਾਂ ਸਥਾਨ ਹਾਸਲ ਕੀਤਾ ਸੀ ਤੇ ਪਹਿਲਾਂ ਉਹ BSF ਵਿੱਚ ਬਤੌਰ ACP ਸੇਵਾਵਾਂ ਨਿਭਾਅ ਚੁੱਕਾ ਹੈ। ਹੁਣ ਉਹ ਬਤੌਰ ਅਸਿਸਟੈਂਟ ਡਾਇਰੈਕਟਰ ਜਰਨਲ ਫ਼ੌਰਨ ਟ੍ਰੇਡ ਸੇਵਾ ਨਿਭਾਅ ਰਿਹਾ ਹੈ। ਹੁਣ ਵੀ ਉਸ ਦੀ ਪਹਿਲੀ ਪਸੰਦ ਪੰਜਾਬ ਵਿੱਚ ਸੇਵਾ ਨਿਭਾਉਣ ਦੀ ਹੈ। ਉਸ ਦੇ ਮਾਤਾ ਜੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਦੀ ਉਨ੍ਹਾਂ ਦੇ ਪੁੱਤਰ ਨੇ ਇੰਨੀ ਵੱਡਾ ਉਪਲੱਬਧੀ ਹਾਸਲ ਕੀਤੀ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget