ਪੜਚੋਲ ਕਰੋ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਧੰਨਾ ਸਿੰਘ ਦੇ ਪਰਿਵਾਰ ਨੂੰ ਮਿਲੀ ਹਰਸਿਮਰਤ ਬਾਦਲ, ਮਾਲੀ ਮਦਦ ਦਾ ਐਲਾਨ

ਕਿਸਾਨੀ ਸੰਘਰਸ਼ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਲਾਂਵਾਲੀ ਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਜਿਸ ਕਰਕੇ ਸ਼ਹੀਦ ਕਿਸਾਨ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰਸਿਮਰਤ ਕੌਰ ਬਾਦਲ ਉਨ੍ਹਾਂ ਦੇ ਘਰ ਪਹੁੰਚੀ।

ਮਾਨਸਾ: ਦਿੱਲੀ 'ਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਲਾਂਵਾਲੀ ਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਜਿਸ ਮਗਰੋਂ ਸੂਬਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਹੀਦ ਕਿਸਾਨ ਧੰਨਾ ਸਿੰਘ ਦੇ ਘਰ ਹਰਸਿਮਰਤ ਕੌਰ ਬਾਦਲ ਵੀ ਪਹੁੰਚੀ। ਇਸ ਮੌਕੇ ਹਰਸਿਮਰਤ ਬਾਦਲ ਨੇ ਨਕਦ ਰਾਸ਼ੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਹ ਪੰਜਾਬ ਦੀ ਆਰਥਿਕ ਹਾਲਤ ਤੇ ਸੁਰੱਖਿਆ ਦੀ ਗੱਲ ਕਹਿ ਕੇ ਕਿਸਾਨ ਸੰਘਰਸ਼ ਖਤਮ ਕਰਨ ਦੀ ਅਪੀਲ ਕਰ ਰਹੇ ਹਨ। ਹਰਸਿਮਰਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕਿਸਾਨਾਂ ਨੇ ਸਰਕਾਰ ਦੇ ਖਾਣੇ ਨੂੰ ਨਕਾਰ ਛੱਕਿਆ ਲੰਗਰ, ਵੇਖੋ ਖਾਸ ਤਸਵੀਰਾਂ ਇਸ ਦੌਰਾਨ ਬਾਦਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਹੀ ਨਹੀਂ ਪੂਰੇ ਦੇਸ਼ ਦਾ ਕਿਸਾਨ ਆਪਣੇ ਹੱਕ ਮੰਗਣ ਲਈ ਦਿੱਲੀ ਗਿਆ ਹੈ ਤੇ ਕੇਂਦਰ ਦੀ ਹੰਕਾਰੀ ਸਰਕਾਰ ਨੇ ਕਿਸਾਨਾਂ 'ਤੇ ਲਾਠੀਆਂ ਹੰਝੂ ਗੈਸ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਸਰਕਾਰ ਲੋਕਾਂ ਲਈ ਹੁੰਦੀ ਹੈ ਨਾ ਕਿ ਲੋਕ ਸਰਕਾਰ ਲਈ। ਉਨ੍ਹਾਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਅੱਜ ਇੰਨੀ ਠੰਢ ਵਿੱਚ ਕਿਸਾਨ ਸੜਕਾਂ 'ਤੇ ਆਪਣਾ ਹੱਕ ਮੰਗਣ ਲਈ ਬੈਠੇ ਹਨ। ਸਰਕਾਰ ਗੱਲਬਾਤ ਦਾ ਢੰਡੋਰਾ ਪਿੱਟ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Embed widget