ਪੜਚੋਲ ਕਰੋ

ਕੇਂਦਰ 'ਤੇ ਵਰ੍ਹੀ ਹਰਸਿਮਰਤ ਬਾਦਲ, HSGPC ਬਣਾ ਸਿੱਖਾਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਸਰਕਾਰ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਸਿੱਖਾਂ ਨੂੰ ਵੰਡਣ ਅਤੇ ਕਮਜ਼ੋਰ ਕਰਨ ਵਾਲਾ ਹੈ।

ਚੰਡੀਗੜ੍ਹ:  ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਸਿੱਖਾਂ ਨੂੰ ਵੰਡਣ ਅਤੇ ਕਮਜ਼ੋਰ ਕਰਨ ਵਾਲਾ ਹੈ। ਹਰਸਿਮਰਤ ਕੌਰ ਬਾਦਲ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਬਾਦਲ ਪਰਿਵਾਰ ਨੇ ਸੁੱਖ ਸ਼ਾਂਤੀ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਸ਼ੁਰੂ ਕੀਤੀ ਹੈ। ਇਸ ਤਹਿਤ ਉਹ ਮੱਥਾ ਟੇਕਣ ਆਈ ਸੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖ ਕਰਨ ਪਿੱਛੇ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦਾ ਹੱਥ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਹੀ 2024 ਤੱਕ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ ਭਾਜਪਾ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰ ਰਹੀ ਹੈ।

ਹਰਸਿਮਰਤ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਾਰੇ ਕੋਈ ਵੀ ਫੈਸਲਾ ਲੈਣਾ ਕੇਂਦਰ ਦਾ ਅਧਿਕਾਰ ਹੈ, ਪਰ ਅਦਾਲਤ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਗਲਤ ਤਰੀਕੇ ਨਾਲ ਵੰਡਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੇ ਵੀ ਵੱਖਰੀ ਹਰਿਆਣਾ ਕਮੇਟੀ ਬਣਾਉਣ ਦਾ ਸਮਰਥਨ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਵੀ ਉਸੇ ਰਾਹ 'ਤੇ ਚੱਲ ਰਹੀ ਹੈ।
  
ਹਰਸਿਮਰਤ ਨੇ ਕਿਹਾ ਕਿ ਅੱਜ ਹਰਿਆਣਾ ਕਮੇਟੀ ਵੱਖ ਹੋ ਗਈ ਹੈ। ਆਉਣ ਵਾਲੇ ਸਮੇਂ ਵਿੱਚ ਪਿੰਡਾਂ ਦੇ ਗੁਰਦੁਆਰੇ ਅਲੱਗ-ਅਲੱਗ ਕਰ ਦਿੱਤੇ ਜਾਣਗੇ। ਇਸ ਨਾਲ ਪੰਥ ਕਮਜ਼ੋਰ ਹੋ ਜਾਵੇਗਾ। ਵੱਖਰੀ ਕਮੇਟੀ ਬਣਦਿਆਂ ਹੀ ਹਰਿਆਣਾ ਕਮੇਟੀ ਦੇ ਦੋ ਪ੍ਰਧਾਨਾਂ ਨੇ ਸਰਦਾਰੀ ਲਈ ਆਪਸ ਵਿੱਚ ਲੜਾਈ ਸ਼ੁਰੂ ਕਰ ਦਿੱਤੀ ਹੈ। ਅੱਗੇ ਸਥਿਤੀ ਹੋਰ ਬਦਤਰ ਹੁੰਦੀ ਜਾ ਰਹੀ ਹੈ।

ਹਰਸਿਮਰਤ ਨੇ ਕਿਹਾ ਕਿ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਸਿੱਖਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਨੂੰ ਦੇਖ ਕੇ ਕੇਂਦਰ ਸਰਕਾਰ ਹੈਰਾਨ ਰਹਿ ਗਈ। ਇਸੇ ਲਈ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਕਿ ਸਿੱਖ ਆਪਸ ਵਿੱਚ ਲੜਦੇ ਰਹਿਣ। ਦੇਸ਼ ਆਜ਼ਾਦ ਹੋਣ ਤੋਂ ਪਹਿਲਾਂ ਹੀ ਸਿੱਖਾਂ ਨੇ ਆਪਣੇ ਗੁਰਦੁਆਰੇ ਅੰਗਰੇਜ਼ਾਂ ਤੋਂ ਆਜ਼ਾਦ ਕਰਵਾ ਲਏ ਸਨ। ਇਸ ਲਈ ਬਹੁਤ ਸਾਰੇ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਦੁਨੀਆ ਭਰ ਦੇ ਸਿੱਖ ਇੱਕ ਦੂਜੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਸਾਰੇ ਸਿੱਖਾਂ ਨੂੰ ਇੱਕਮੁੱਠ ਹੋਣਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Team India: ਬਾਰਡਰ ਗਾਵਸਕਰ ਲਈ ਭਾਰਤ ਦੇ ਕਪਤਾਨ ਅਤੇ ਉਪ-ਕਪਤਾਨ ਦਾ ਐਲਾਨ, ਜੈ ਸ਼ਾਹ ਨੇ ਇਨ੍ਹਾਂ 2 ਦਿੱਗਜਾਂ ਨੂੰ ਸੌਂਪੀ ਜ਼ਿੰਮੇਵਾਰੀ
ਬਾਰਡਰ ਗਾਵਸਕਰ ਲਈ ਭਾਰਤ ਦੇ ਕਪਤਾਨ ਅਤੇ ਉਪ-ਕਪਤਾਨ ਦਾ ਐਲਾਨ, ਜੈ ਸ਼ਾਹ ਨੇ ਇਨ੍ਹਾਂ 2 ਦਿੱਗਜਾਂ ਨੂੰ ਸੌਂਪੀ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Team India: ਬਾਰਡਰ ਗਾਵਸਕਰ ਲਈ ਭਾਰਤ ਦੇ ਕਪਤਾਨ ਅਤੇ ਉਪ-ਕਪਤਾਨ ਦਾ ਐਲਾਨ, ਜੈ ਸ਼ਾਹ ਨੇ ਇਨ੍ਹਾਂ 2 ਦਿੱਗਜਾਂ ਨੂੰ ਸੌਂਪੀ ਜ਼ਿੰਮੇਵਾਰੀ
ਬਾਰਡਰ ਗਾਵਸਕਰ ਲਈ ਭਾਰਤ ਦੇ ਕਪਤਾਨ ਅਤੇ ਉਪ-ਕਪਤਾਨ ਦਾ ਐਲਾਨ, ਜੈ ਸ਼ਾਹ ਨੇ ਇਨ੍ਹਾਂ 2 ਦਿੱਗਜਾਂ ਨੂੰ ਸੌਂਪੀ ਜ਼ਿੰਮੇਵਾਰੀ
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫੜ੍ਹੀ ਰਫਤਾਰ, ਜਾਣੋ 22 ਅਤੇ 24 ਕੈਰੇਟ ਦਾ ਕਿੰਨਾ ਵਧਿਆ ਭਾਅ
ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫੜ੍ਹੀ ਰਫਤਾਰ, ਜਾਣੋ 22 ਅਤੇ 24 ਕੈਰੇਟ ਦਾ ਕਿੰਨਾ ਵਧਿਆ ਭਾਅ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
Embed widget