ਪੜਚੋਲ ਕਰੋ

ਹਰਸਿਮਰਤ ਕੌਰ ਬਾਦਲ ਨੇ ਅਪਾਹਜ ਬੱਚਿਆਂ ਨਾਲ ਮਨਾਈ ਲੋਹੜੀ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਕ ਨਿੱਜੀ ਸਪੈਸ਼ਲ ਚੈਲੰਜ ਬੱਚਿਆਂ ਦੇ ਸਕੂਲ ਵਿੱਚ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਹਰਸਿਮਰਤ ਬਾਦਲ ਨੇ ਕਿਹਾ ਕਿ ਜਿੱਥੇ ਹਰ ਇੱਕ ਪਰਿਵਾਰ ਇੱਕ ਦੂਜਿਆਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਉਂਦੇ ਹਨ ਅੱਜ ਮੈਨੂੰ ਇਨ੍ਹਾਂ ਬੱਚਿਆਂ ਦੇ ਵਿੱਚ ਇਸ ਤਿਉਹਾਰ ਨੂੰ ਮਨਾ ਕੇ ਬਹੁਤ ਵੱਡੀ ਖੁਸ਼ੀ ਮਿਲੀ ਹੈ ਇਹ ਕੁਦਰਤ ਦੀ ਬਹੁਤ ਵੱਡੀ ਮਾਰ ਹੁੰਦੀ ਹੈ ਜਿੱਥੇ ਬੱਚੇ ਬੋਲ ਨਹੀਂ ਸਕਦੇ ਅਤੇ ਸੁਣ ਨਹੀਂ ਸਕਦੇ ਉਨ੍ਹਾਂ ਬੱਚਿਆਂ ਨੂੰ ਇਹ ਸਕੂਲ ਅੱਗੇ ਲਿਜਾ ਰਿਹਾ ਹੈ।

  ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਕ ਨਿੱਜੀ ਸਪੈਸ਼ਲ ਚੈਲੰਜ ਬੱਚਿਆਂ ਦੇ ਸਕੂਲ ਵਿੱਚ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਹਰਸਿਮਰਤ ਬਾਦਲ ਨੇ ਕਿਹਾ ਕਿ ਜਿੱਥੇ ਹਰ ਇੱਕ ਪਰਿਵਾਰ ਇੱਕ ਦੂਜਿਆਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਉਂਦੇ ਹਨ ਅੱਜ ਮੈਨੂੰ ਇਨ੍ਹਾਂ ਬੱਚਿਆਂ ਦੇ ਵਿੱਚ ਇਸ ਤਿਉਹਾਰ ਨੂੰ ਮਨਾ ਕੇ ਬਹੁਤ ਵੱਡੀ ਖੁਸ਼ੀ ਮਿਲੀ ਹੈ ਇਹ ਕੁਦਰਤ ਦੀ ਬਹੁਤ ਵੱਡੀ ਮਾਰ ਹੁੰਦੀ ਹੈ ਜਿੱਥੇ ਬੱਚੇ ਬੋਲ ਨਹੀਂ ਸਕਦੇ ਅਤੇ ਸੁਣ ਨਹੀਂ ਸਕਦੇ ਉਨ੍ਹਾਂ ਬੱਚਿਆਂ ਨੂੰ ਇਹ ਸਕੂਲ ਅੱਗੇ ਲਿਜਾ ਰਿਹਾ ਹੈ। ਢੀਂਡਸਾ ਪਰਿਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸਸਪੈਂਡ ਕਰਨ ਦੇ ਸਵਾਲ ਉੱਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਖੋ ਬਹੁਤ ਸਾਰੇ ਲੋਕੀਂ ਆਉਂਦੇ ਹਨ ਏਜੰਡੇ ਦੇ ਨਾਲ ਇਹਨਾਂ ਸਾਰਿਆਂ ਦਾ ਏਜੰਡਾ ਇਹੋ ਹੁੰਦਾ ਹੈ ਕੀ ਅਕਾਲੀ ਦਲ ਨੂੰ ਕਮਜ਼ੋਰ ਕਰ ਕੇ ਕਿਸੇ ਹੋਰ ਦਾ ਫਾਇਦਾ ਕਰੀਏ ।ਕਾਂਗਰਸ ਦੀ ਬਹੁਤ ਪੁਰਾਣੀ ਰਾਜਨੀਤੀ ਹੈ ਪਾੜੋ ਅਤੇ ਰਾਜ ਕਰੋ। ਉਨ੍ਹਾਂ ਕਿਹਾ ਢੀਂਡਸਾ ਸਾਹਿਬ ਸਾਨੂੰ ਦੱਸ ਤਾਂ ਦੇਣ ਕਿ ਸਾਡੀ ਕਿਹੜੀ ਨੀਤੀ ਗਲਤ ਸੀ ਜਿਸ ਨੀਤੀ ਤੇ ਫੈਸਲਾ ਕਰਨ ਦੇ ਵਿੱਚ ਇਹ ਆਪ ਨਹੀਂ ਸੀ।ਉਹ ਕਿਹੜੀ ਚੀਜ਼ ਹੈ ਜਿਹੜਾ ਮਾਣ ਸਨਮਾਨ ਵੱਡੇ ਢੀਂਡਸਾ ਸਾਹਿਬ ਅਤੇ ਛੋਟੇ ਢੀਂਡਸਾ ਸਾਹਿਬ ਨੂੰ ਨਹੀਂ ਦਿੱਤਾ ਪਾਰਟੀ ਨੇ । ਜਿਸ ਬੰਦੇ ਨੂੰ ਢਾਈ ਲੱਖ ਵੋਟਾਂ ਤੋਂ ਹਾਰਨ ਤੋਂ ਬਾਅਦ ਵੀ ਰਾਜ ਸਭਾ ਸੀਟ ਮਿਲਦੀ ਹੈ ਅੱਜ ਉਹ ਪਰਿਵਾਰ ਮਾੜਾ ਹੋ ਗਿਆ ਪ੍ਰੰਤੂ ਸੀਟ ਹਾਲੇ ਵੀ ਚੰਗੀ ਹੈ। ਇੱਕ ਪਿਓ ਨੇ ਉਨ੍ਹਾਂ ਉੱਤੇ ਦਬਾਅ ਬਣਾ ਕੇ ਬਹੁਤ ਗਲਤ ਕੀਤਾ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget