ਪੜਚੋਲ ਕਰੋ

ਰਾਮ ਮੰਦਰ ਬਣਾਉਣ ਲਈ ਹਰਸਿਮਰਤ ਬਾਦਲ ਵੱਲੋਂ ਮੋਦੀ ਨੂੰ ਵਧਾਈਆਂ

ਅਯੁੱਧਿਆ 'ਚ ਰਾਮ ਮੰਦਰ ਬਣਾਉਣ ਲਈ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਹਰਸਿਮਰਤ ਨੇ ਮੋਦੀ ਨੂੰ ਵਧਾਈ ਦਿੰਦਿਆਂ ਧਨਵਾਦ ਵੀ ਕੀਤਾ ਹੈ।

ਚੰਡੀਗੜ੍ਹ: ਅਯੁੱਧਿਆ 'ਚ ਰਾਮ ਮੰਦਰ ਬਣਾਉਣ ਲਈ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਹਰਸਿਮਰਤ ਨੇ ਮੋਦੀ ਨੂੰ ਵਧਾਈ ਦਿੰਦਿਆਂ ਧਨਵਾਦ ਵੀ ਕੀਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਪੀਐਮ ਮੋਦੀ ਨੂੰ ਤੇ ਪੂਰੇ ਹਿੰਦੂ ਭਾਈਚਾਰੇ ਨੂੰ ਮੈਂ ਵਧਾਈਆ ਦਿੰਦੀ ਹਾਂ। ਪੀਐਮ ਮੋਦੀ ਨੇ ਸਿੱਖਾਂ ਨੂੰ ਕਰਤਾਰਪੁਰ ਦਿੱਤਾ ਤੇ ਉਸੇ ਦਿਨ ਹੀ ਸ਼੍ਰੀ ਗੁਰੂ ਨਾਨਕ ਨੇ ਪੀਐਮ ਮੋਦੀ ਜੀ ਨੂੰ ਰਾਮ ਮੰਦਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਦਿਨ ਮੋਦੀ ਸਾਹਬ ਕਰਤਾਰਪੁਰ ਦਾ ਲਾਂਘਾ ਖੋਲ੍ਹ ਰਹੇ ਸੀ, ਉਸੇ ਦਿਨ ਇਹ ਫੈਸਲਾ ਆਇਆ। ਸਰਕਾਰ ਦੀ ਸੋਚ ਸਬ ਕਾ ਸਾਥ ਸਬ ਕਾ ਵਿਕਾਸ ਹੈ। ਮੁਸਲਿਮ ਭਾਈਆਂ ਨੂੰ ਵੀ ਜ਼ਮੀਨ ਦੇ ਦਿੱਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਅੱਜ ਲੋਕ ਸਭਾ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਮੋਦੀ ਨੇ ਦੱਸਿਆ ਕਿ ਰਾਮ ਮੰਦਰ ਦੀ ਉਸਾਰੀ ਲਈ ਬਣਾਏ ਜਾਣ ਵਾਲੇ ਟਰੱਸਟ ਦਾ ਨਾਮ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਹੋਵੇਗਾ। ਇੰਨਾ ਹੀ ਨਹੀਂ, ਪੀਐਮ ਮੋਦੀ ਨੇ ਐਲਾਨ ਕੀਤਾ ਕਿ 67.7 ਏਕੜ ਐਕੁਆਇਰ ਕੀਤੀ ਗਈ ਜ਼ਮੀਨ ਵੀ ਰਾਮ ਮੰਦਰ ਦੀ ਉਸਾਰੀ ਲਈ ਟਰੱਸਟ ਨੂੰ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਤੋਂ ਬਾਅਦ, ਅਮਿਤ ਸ਼ਾਹ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ 15 ਟਰੱਸਟੀ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਟਰੱਸਟੀ ਹਮੇਸ਼ਾਂ ਦਲਿਤ ਸਮਾਜ ਦਾ ਰਹੇਗਾ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਲੱਖਾਂ ਲੋਕਾਂ ਦੀ ਉਡੀਕ ਖ਼ਤਮ ਹੋ ਜਾਵੇਗੀ ਤੇ ਉਹ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਉਨ੍ਹਾਂ ਦੇ ਜਨਮ ਸਥਾਨ ‘ਤੇ ਬਣੇ ਇਸ ਵਿਸ਼ਾਲ ਮੰਦਰ ਵਿੱਚ ਕਰਨ ਯੋਗ ਹੋਣਗੇ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget