ਪੜਚੋਲ ਕਰੋ

ਹਰਸਿਮਰਤ ਬਾਦਲ ਨੇ ਮੰਗੀ ਸਿੱਖ ਸੰਗਤ ਤੋਂ ਮਾਫੀ

ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਸੰਗਤ ਤੇ ਪਰਮਾਤਮਾ ਤੋਂ ਮਾਪੀ ਮੰਗੀ ਹੈ। ਉਨ੍ਹਾਂ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮਾਫੀ ਮੰਗਦਿਆਂ ਕਿਹਾ ਹੈ ਕਿ ਕੱਲ੍ਹ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਉਨ੍ਹਾਂ ਤੋਂ ਗੁਰਬਾਣੀ ਦੀ ਪੰਗਤੀ ਦਾ ਉਚਾਰਣ ਗਲਤ ਹੋ ਗਿਆ ਸੀ। ਇਸ ਲਈ ਉਹ ਮਾਫੀ ਮੰਗਦੇ ਹਨ।

ਹਰਸਿਮਰਤ ਬਾਦਲ ਨੇ ਮੰਗੀ ਸਿੱਖ ਸੰਗਤ ਤੋਂ ਮਾਫੀ

ਯਾਦ ਰਹੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਰਬਾਣੀ ਦੀ ਪੰਕਤੀ ਗਲਤ ਤਰੀਕੇ ਨਾਲ ਪੜ੍ਹ ਦਿੱਤੀ ਸੀ। ਹਰਸਿਮਰਤ ਬਾਦਲ ਨੇ ਭਾਸ਼ਨ ਦੌਰਾਨ ਗੁਰਬਾਣੀ ਦੀ ਪੰਗਤੀ 'ਸੁਣੀ ਅਰਦਾਸਿ ਸੁਆਮੀ ਮੇਰੇ, ਸਰਬ ਕਲਾ ਬਣ ਆਈ' ਦੀ ਥਾਂ 'ਸਗਲ ਘਟਾ ਬਣ ਆਈ' ਪੜ੍ਹ ਦਿੱਤੀ। ਸਿੱਖ ਜਥੇਬੰਦੀਆਂ ਨੇ ਇਸ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਹਰਸਿਮਰਤ ਬਾਦਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁਅੱਤਲ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਹਰਸਿਮਰਤ ਖਿਲਾਫ ਕਾਰਵਾਈ ਮੰਗੀ ਹੈ।

ਹਰਸਿਮਰਤ ਬਾਦਲ ਨੇ ਮੰਗੀ ਸਿੱਖ ਸੰਗਤ ਤੋਂ ਮਾਫੀ

ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਹਰਸਿਮਰਤ ਬਾਦਲ ਨੂੰ ਸਿਆਸੀ ਬਿਆਨਬਾਜ਼ੀ ਕਰਕੇ ਵੀ ਅਲੋਚਨਾ ਸਹਿਣੀ ਪਈ ਹੈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਉੱਪ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਹਰਸਿਮਰਤ ਬਾਦਲ ਨੇ ਪ੍ਰੋਟੋਕੋਲ ਤੋੜਿਆ ਹੈ। ਕਾਂਗਰਸ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget