ਪੜਚੋਲ ਕਰੋ
Advertisement
ਟਰੈਕਟਰ ਪਰੇਡ ਲਈ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਨਾ ਕਰਨ ਤੇ ਹਰਸਿਮਰਤ ਬਾਦਲ ਨੇ ਕੇਂਦਰ ਦੀ ਕੀਤੀ ਅਲੋਚਨਾ
ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੀ ਟਰੈਕਟਰ ਪਰੇਡ ਵਿੱਚ ਅੜਿੱਕੇ ਪੈਦਾ ਕਰਨ ਲਈ ਅਲੋਚਨਾ ਕੀਤੀ।
ਚੰਡੀਗੜ੍ਹ: ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੀ ਟਰੈਕਟਰ ਪਰੇਡ ਵਿੱਚ ਅੜਿੱਕੇ ਪੈਦਾ ਕਰਨ ਲਈ ਅਲੋਚਨਾ ਕੀਤੀ।ਹਰਸਿਮਰਤ ਨੇ ਕਿਹਾ ਕਿ "ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਅਤੇ ਐਨਆਈਏ ਦੇ ਮਾਮਲਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਟਰੈਕਟਰ ਪਰੇਡ ਲਈ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਨਾ ਕਰਨ ਦਾ ਫੈਸਲਾ ਜ਼ੁਲਮ ਹੈ।ਅਜਿਹੇ ਜ਼ੁਲਮ ਕਿਸਾਨਾਂ ਨੂੰ ਅੰਦੋਲਨ ਪ੍ਰਤੀ ਵਧੇਰੇ ਦ੍ਰਿੜਤਾ ਪੈਦਾ ਕਰਨਗੇ।"
ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ ਨੂੰ ਕੇਂਦਰੀ ਕੈਬਨਿਟ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਇਹ ਕੱਦਮ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਹਿਮਾਇਤ ਸੀ।After water cannons, tear gas, lathis & #NIA cases, now fuel stations in UP ordered not to supply diesel to farmers going for Jan 26 #TractorMarch. How many hurdles will BJP-led govt put in the way of farmers? Such oppression only makes farmers more resolute about the agitation. pic.twitter.com/rIDqf5xzTJ
— Harsimrat Kaur Badal (@HarsimratBadal_) January 25, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement