ਪੜਚੋਲ ਕਰੋ

ਖੇਤੀ ਬਿੱਲਾਂ 'ਤੇ ਹਰਸਮਿਰਤ ਬਾਦਲ ਦਾ ਸਟੈਂਡ ਨਹੀਂ ਸਪਸ਼ਟ, ਅੱਜ ਫਿਰ ਕਿਹਾ ਕਿਸਾਨਾਂ ਦੇ ਸ਼ੰਕੇ ਦੂਰ ਨਹੀਂ ਹੋਏ

ਲੰਬੀ 'ਚ ਧਰਨੇ ਦੌਰਾਨ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਇੱਕ ਵਾਰ ਫਿਰ ਕਿਹਾ ਕਿ ਖੇਤੀ ਆਰਡੀਨੈਂਸ ਬਾਰੇ ਮੈਂ ਕਿਸਾਨ ਜਥੇਬੰਦੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਦੇ ਮਨ 'ਚ ਡਰ ਇਹੀ ਕਿ MSP ਖਤਮ ਹੋ ਜਾਵੇਗਾ, ਮੰਡੀਕਰਨ ਖਤਮ ਹੋ ਜਾਵੇਗਾ ਤਾਂ ਮੈਂ ਕਿਹਾ ਕਿ ਹੋਰ ਬੰਦਿਆਂ ਨੂੰ ਕਿਸਾਨਾਂ ਨਾਲ ਗੱਲ ਕਰਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੇ ਸ਼ੰਕੇ ਦੂਰ ਕੀਤੇ ਜਾ ਸਕਣ।

ਰਮਨਦੀਪ ਕੌਰ ਦੀ ਰਿਪੋਰਟ

ਬਠਿੰਡਾ/ਚੰਡੀਗੜ੍ਹ: ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਵੀ ਹਰਸਿਮਰਤ ਬਦਲ ਦਾ ਖੇਤੀ ਬਿੱਲਾਂ 'ਤੇ ਦੋਹਰਾ ਸਟੈਂਡ ਸਾਹਮਣੇ ਆ ਰਿਹਾ ਹੈ। ਲੰਬੀ 'ਚ ਧਰਨੇ ਦੌਰਾਨ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਇੱਕ ਵਾਰ ਫਿਰ ਕਿਹਾ ਕਿ ਖੇਤੀ ਆਰਡੀਨੈਂਸ ਬਾਰੇ ਮੈਂ ਕਿਸਾਨ ਜਥੇਬੰਦੀਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਦੇ ਮਨ 'ਚ ਡਰ ਇਹੀ ਕਿ MSP ਖਤਮ ਹੋ ਜਾਵੇਗਾ, ਮੰਡੀਕਰਨ ਖਤਮ ਹੋ ਜਾਵੇਗਾ ਤਾਂ ਮੈਂ ਕਿਹਾ ਕਿ ਹੋਰ ਬੰਦਿਆਂ ਨੂੰ ਕਿਸਾਨਾਂ ਨਾਲ ਗੱਲ ਕਰਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੇ ਸ਼ੰਕੇ ਦੂਰ ਕੀਤੇ ਜਾ ਸਕਣ। ਹਰਸਿਮਰਤ ਦੀ ਇਸ ਗੱਲ ਤੋਂ ਸਪਸ਼ਟ ਹੈ ਕਿ ਉਹ ਖੇਤੀ ਬਿੱਲਾਂ ਨਾਲ ਸਹਿਮਤ ਸਨ।

ਦੂਜੇ ਪਾਸੇ ਨਾਲ ਹੀ ਉਹ ਕਹਿ ਰਹੇ ਹਨ ਕਿ ਮੈਂ ਕੇਂਦਰ ਨੂੰ ਕਿਹਾ ਇਸ ਨਾਲ ਸਾਡਾ ਪੰਜਾਬ, ਸਾਡੇ ਕਿਸਾਨ ਬਰਬਾਦ ਹੋ ਜਾਣਗੇ। ਹੁਣ ਇੱਥੇ ਸਵਾਲ ਇਹ ਬਣਦਾ ਹੈ ਕਿ ਜੇਕਰ ਹਰਸਮਿਰਤ ਨੂੰ ਇਹ ਲੱਗਦਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਤੇ ਕਿਸਾਨਾਂ ਦੀ ਬਰਬਾਦੀ ਹੈ ਤਾਂ ਫਿਰ ਉਹ ਕਿਸਾਨ ਜਥੇਬੰਦੀਆਂ ਨੂੰ ਕੀ ਸਮਝਾ ਰਹੇ ਸਨ? ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਕਿਸਾਨਾਂ ਦੀ ਇਸ ਹਾਲਤ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕੈਪਟਨ ਨੇ ਇਨ੍ਹਾਂ ਆਰਡੀਨੈਂਸਾ ਨਾਲ ਸਹਿਮਤੀ ਜਤਾਈ ਸੀ।

ਸਾਬਕਾ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ 'ਮੈਂ ਪ੍ਰਮਾਤਮਾ ਨੂੰ ਹਾਜ਼ਰ ਨਾਜ਼ਰ ਕਰਕੇ ਕਹਿੰਦੀ ਹਾਂ ਕਿ ਮੈਂ ਕੋਈ ਕਸਰ ਨਹੀਂ ਛੱਡੀ ਕਿ ਇਹ ਆਰਡੀਨੈਂਸ ਲਾਗੂ ਨਾ ਕੀਤੇ ਜਾਣ। ਫੂਡ ਪ੍ਰੋਸੈਸਿੰਗ ਮੰਤਰੀ ਹੋਣ ਦੇ ਨਾਤੇ ਮੇਰੇ ਮੰਤਰਾਲੇ ਲਈ ਇਨ੍ਹਾਂ ਖੇਤੀ ਬਿੱਲਾਂ ਦਾ ਬਹੁਤ ਵੱਡਾ ਫਾਇਦਾ ਸੀ ਪਰ ਸੂਬਾਂ ਸਰਕਾਰਾਂ ਤੇ ਕਿਸਾਨਾਂ ਲਈ ਇਸ ਦਾ ਫਾਇਦਾ ਨਹੀਂ ਸੀ।'

ਖੇਤੀ ਬਿੱਲ ਵਾਪਸ ਨਾ ਲਏ ਜਾਣ ਤਕ ਅਕਾਲੀ ਦਲ ਦਾ ਬੀਜੇਪੀ ਨਾਲ ਕੋਈ ਸਮਝੌਤਾ ਨਹੀਂ!

ਹਰਸਿਮਰਤ ਨੇ ਕਿਹਾ 'ਪਹਿਲਾ ਬਿੱਲ ਸੁਖਬੀਰ ਬਾਦਲ ਦੇ ਵਿਰੋਧ ਦੇ ਬਾਵਜੂਦ ਸੰਸਦ 'ਚ ਪਾਸ ਕਰ ਦਿੱਤਾ ਗਿਆ। ਮੈਂ ਕਿਹਾ ਤੁਸੀਂ ਦੂਜਾ ਬਿੱਲ ਵੀ ਇਸੇ ਤਰ੍ਹਾਂ ਪਾਸ ਕਰੋਗੇ ਮੈਂ ਸਰਕਾਰ ਦਾ ਹਿੱਸਾ ਨਹੀਂ ਰਹਿ ਸਕਦੀ। ਇੱਕ ਮਿੰਟ 'ਚ ਕੁਰਸੀ ਠੁਕਰਾ ਦਿੱਤੀ। ਵਿਰੋਧੀ ਕਹਿੰਦੇ ਹਨ ਕਿ ਕੁਰਸੀ ਛੱਡ ਕੇ ਡਰਾਮਾ ਕੀਤਾ। ਮੈਂ ਕਹਿੰਦੀ ਹਾਂ ਤੁਸੀਂ ਵੀ ਡਰਾਮਾ ਕਰਕੇ ਦਿਖਾ ਦਿਉ।'

ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀਆਂ ਨੇ ਸਾੜਿਆ ਟਰੈਕਟਰ

ਅਕਾਲੀ ਦਲ ਹੁਣ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਬੇਸ਼ੱਕ ਹਰਸਿਮਰਤ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਬੀਜੇਪੀ ਨਾਲ ਗਠਜੋੜ ਫਿਲਹਾਲ ਕਾਇਮ ਹੈ। ਅੱਜ ਸੁਖਬੀਰ ਬਾਦਲ ਤੋਂ ਪੁੱਛੇ ਜਾਣ 'ਤੇ ਕਿ ਕੀ ਗਠਜੋੜ ਕਾਇਮ ਰਹੇਗਾ ਤਾਂ ਉਨ੍ਹਾਂ ਕਿਹਾ ਸੀ ਇਹ ਪਾਰਟੀ ਦਾ ਫੈਸਲਾ ਹੈ।

ਫੋਰਡ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ ਬਾਦਲ ਤੇ ਹਰਸਿਮਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget