ਪੜਚੋਲ ਕਰੋ

Bathinda Lok Sabha Result: ਬਠਿੰਡਾ ਤੋਂ ਹਰਸਿਮਰਤ ਬਾਦਲ ਰੱਖਣਗੇ ਅਕਾਲੀ ਦਲ ਦੀ ਲਾਜ! 'ਆਪ' ਦੇ ਮੰਤਰੀ ਨੂੰ ਸਖਤ ਟੱਕਰ

ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ।

Bathinda Lok Sabha Result: ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਲਾਜ ਰੱਖ ਰਹੇ ਹਨ। ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ। ਦੁਪਹਿਰ 12 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 274514 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 231020 ਵੋਟਾਂ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 144003 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 79512 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ।

ਬਠਿੰਡਾ ਲੋਕ ਸਭਾ ਹਲਕੇ ਵਿੱਚ ਵਿਧਾਨ ਸਭਾ ਸੀਟਾਂ

ਦੱਸ ਦਈਏ ਕਿ ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ।

ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

ਪ੍ਰਧਾਨ ਧਾਮੀ ਨੇ ਰੱਖ ਦਿੱਤੀ ਵੱਡੀ ਮੰਗ, ਪੰਥ ਚੋਂ ਛੇਕਿਆ ਜਾਵੇ ਨਰਾਇਣ ਸਿੰਘ ਚੌੜਾਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਛੱਡਣ ਬਾਰੇ ਕੀਤਾ ਵੱਡਾ ਐਲਾਨਅਕਾਲ ਤਖ਼ਤ ਸਾਹਿਬ ਪਹੁੰਚੇ ਦਲ ਖਾਲਸਾ ਦੇ ਵਫ਼ਦ ਨੇ ਨਰਾਇਣ ਸਿੰਘ ਚੌੜਾ ਬਾਰੇ ਕੀ ਕਿਹਾਖਨੌਰੀ ਮੌਰਚੇ 'ਚ ਪਹੁੰਚੇ ਪਟਿਆਲਾ ਰੇਂਜ DIG ਮਨਦੀਪ ਸਿੰਘ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget