ਪੜਚੋਲ ਕਰੋ

ਹਰਸਿਮਰਤ ਬਾਦਲ ਇੱਕ ਹੋਰ ਵਿਵਾਦ 'ਚ ਘਿਰੀ, ਗਲਤ ਪੜ੍ਹੀ ਗੁਰਬਾਣੀ ਦੀ ਤੁਕ

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇੱਕ ਹੋਰ ਵਿਵਾਦ ਵਿੱਚ ਘਿਰ ਗਈ ਹੈ। ਇਸ ਮੌਕੇ ਹਰਸਿਮਰਤ ਬਾਦਲ ਨੇ ਗੁਰਬਾਣੀ ਦੀ ਪੰਕਤੀ ਹੀ ਗਲਤ ਤਰੀਕੇ ਨਾਲ ਪੜ੍ਹ ਦਿੱਤੀ। ਆਮ ਆਦਮੀ ਪਾਰਟੀ ਦੇ ਮੁਅੱਤਲ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਹਰਸਿਮਰਤ ਖਿਲਾਫ ਕਾਰਵਾਈ ਮੰਗੀ ਹੈ।

ਹਰਸਿਮਰਤ ਬਾਦਲ ਇੱਕ ਹੋਰ ਵਿਵਾਦ 'ਚ ਘਿਰੀ, ਗਲਤ ਪੜ੍ਹੀ ਗੁਰਬਾਣੀ ਦੀ ਤੁਕ

ਦਰਅਸਲ ਹਰਸਿਮਰਤ ਬਾਦਲ ਨੇ ਭਾਸ਼ਨ ਦੌਰਾਨ ਗੁਰਬਾਣੀ ਦੀ ਪੰਗਤੀ 'ਸੁਣੀ ਅਰਦਾਸਿ ਸੁਆਮੀ ਮੇਰੇ, ਸਰਬ ਕਲਾ ਬਣ ਆਈ' ਦੀ ਥਾਂ 'ਸਗਲ ਘਟਾ ਬਣ ਆਈ' ਪੜ੍ਹ ਦਿੱਤੀ। ਸਿੱਖ ਜਥੇਬੰਦੀਆਂ ਨੇ ਇਸ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਹਰਸਿਮਰਤ ਬਾਦਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਹਰਸਿਮਰਤ ਬਾਦਲ ਨੂੰ ਸਿਆਸੀ ਬਿਆਨਬਾਜ਼ੀ ਕਰਕੇ ਵੀ ਅਲੋਚਨਾ ਸਹਿਣੀ ਪਈ ਹੈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਉੱਪ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਹਰਸਿਮਰਤ ਬਾਦਲ ਨੇ ਪ੍ਰੋਟੋਕੋਲ ਤੋੜਿਆ ਹੈ। ਕਾਂਗਰਸ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਸੀ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget