ਪੜਚੋਲ ਕਰੋ

ਹਰਸਿਮਰਤ ਬਾਦਲ ਨੂੰ ਕਿਸੇ ਦਿੱਤੀ 31 ਕਿੱਲੇ ਜ਼ਮੀਨ!

ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਰਿਆਣਾ ਵਿੱਚ ਕਰੀਬ 5.56 ਕਰੋੜ ਰੁਪਏ ਦੀ ਜ਼ਮੀਨ ਤੋਹਫ਼ੇ ਵਿੱਚ ਮਿਲੀ ਹੈ, ਜਿਸ ਮਗਰੋਂ ਬੀਬੀ ਬਾਦਲ ਵੀ ਖੇਤੀਯੋਗ ਜ਼ਮੀਨ ਦੀ ਮਾਲਕਣ ਬਣ ਗਈ ਹੈ। ਕੇਂਦਰੀ ਮੰਤਰੀ ਨੂੰ ਹਰਿਆਣਾ ਦੇ ਪਿੰਡ ਰਣੀਆ (ਸਿਰਸਾ) ਵਿੱਚ 255 ਕਨਾਲਾਂ 12ਮਰਲੇ (ਕਰੀਬ 31 ਏਕੜ) ਜ਼ਮੀਨ ਤੋਹਫ਼ੇ ਵਿੱਚ ਮਿਲੀ ਹੈ, ਜਿਸ ਦੀ 'ਗਿਫਟ ਡੀਲ' 20 ਅਕਤੂਬਰ 2016 ਨੂੰ ਹੋਈ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਦਿੱਤੇ 2016-17 ਦੀ ਜਾਇਦਾਦ ਦੇ ਵੇਰਵਿਆਂ ਵਿੱਚ ਬੀਬੀ ਬਾਦਲ ਨੂੰ ਤੋਹਫ਼ੇ ਵਿੱਚ ਮਿਲੀ ਜ਼ਮੀਨ ਦੇ ਵੇਰਵੇ ਵੀ ਦਰਜ ਹਨ। ਇਸ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੇ ਨਾਮ ਹੀ ਰਹੀ ਹੈ। ਵੇਰਵਿਆਂ ਅਨੁਸਾਰ ਕੇਂਦਰੀ ਮੰਤਰੀ ਬੀਬੀ ਬਾਦਲ ਦਾ ਇਸ ਤੋਂ ਪਹਿਲਾਂ ਖੇਤੀ ਵਾਲੀ ਜ਼ਮੀਨ ਵਿੱਚ ਨਾਮ ਨਹੀਂ ਸੀ, ਪਰ ਹੁਣ ਉਹ ਅਚੱਲ ਸੰਪਤੀ ਦੀ ਮਾਲਕਣ ਵੀ ਬਣ ਗਈ ਹੈ। ਇਸ ਤੋਂ ਪਹਿਲਾਂ ਬੀਬੀ ਸੁਰਿੰਦਰ ਕੌਰ ਬਾਦਲ ਦੀ ਵਸੀਅਤ 'ਚੋਂ ਹਰਸਿਮਰਤ ਕੌਰ ਨੂੰ ਗਹਿਣੇ ਵੀ ਮਿਲੇ ਸਨ। ਬੀਬੀ ਬਾਦਲ ਕੋਲ ਇਸ ਵੇਲੇ ਕਰੀਬ ਛੇ ਕਰੋੜ ਦੇ ਗਹਿਣੇ ਹਨ ਤੇ 2015-16 ਦੌਰਾਨ ਇੱਕ ਵਰ੍ਹੇ ਵਿੱਚ ਖ਼ਰੀਦੇ  ਕਰੀਬ 62 ਲੱਖ ਦੇ ਗਹਿਣੇ ਵੀ ਇਸ ਵਿੱਚ ਸ਼ਾਮਲ ਹਨ। ਮੋਟੀ ਨਜ਼ਰ ਮਾਰੀਏ ਤਾਂ ਕੇਂਦਰੀ ਮਹਿਲਾ ਮੰਤਰੀਆਂ ਵਿੱਚੋਂ ਸਭ ਤੋਂ ਜ਼ਿਆਦਾ ਗਹਿਣੇ ਬੀਬੀ ਬਾਦਲ ਕੋਲ ਹੀ ਹਨ। ਦੱਸਣਯੋਗ ਹੈ ਕਿ ਹਰਿਆਣਾ ਦੇ ਪਿੰਡ ਰਣੀਆ ਵਿੱਚ ਸੁਖਬੀਰ ਸਿੰਘ ਬਾਦਲ ਕੋਲ ਵੀ 64.62 ਲੱਖ ਰੁਪਏ ਦੀ ਜ਼ਮੀਨ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget