ਪੜਚੋਲ ਕਰੋ

ਹਰਸਿਮਰਤ ਬਾਦਲ ਨੂੰ ਮਿਲੇ ਪੰਜਾਬ ਦੇ ਆੜ੍ਹਤੀ, ਖੇਤੀਬਾੜੀ ਆਰਡੀਨੈਂਸਾਂ ਦੀ ਮੁੱਦਿਆ ਉਠਾਇਆ

ਇਸ ਮੌਕੇ ਹਰਸਿਮਰਤ ਬਾਦਲ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ ਨੇ 24 ਫਰਵਰੀ ਨੂੰ ਜੋ ਚਿੱਠੀ ਸਾਰੇ ਸੂਬਿਆਂ ਨੂੰ ਮੁੱਖ ਰੱਖ ਕੇ ਭੇਜੀ ਸੀ, ਇਸ ਨੂੰ ਦਰੁਸਤ ਕਰਵਾਉਣ ਲਈ ਖੁਰਾਕ ਵਿਭਾਗ ਨੂੰ ਲਿਖਣਾ ਚਾਹੀਦਾ ਸੀ। ਉਨ੍ਹਾਂ ਨੇ ਇਸ ਸਬੰਧੀ ਪੰਜਾਬ ਦੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਵਾਪਸ ਪੱਤਰ ਭੇਜਣ ਲਈ ਕਿਹਾ ਸੀ, ਜਿਸ ਦਾ ਹੁਣ 5 ਮਹੀਨੇ ਮਗਰੋਂ 15 ਜੁਲਾਈ ਨੂੰ ਪੱਤਰ ਭੇਜਿਆ ਹੈ।

ਚੰਡੀਗੜ੍ਹ: ਕੇਂਦਰ ਸਰਕਾਰ (Central Government) ਦੇ ਖੇਤੀਬਾੜੀ ਆਰਡੀਨੈਂਸਾਂ (Agriculture Ordinance) ਖਿਲਾਫ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ (Farmers protest) ਜਾਰੀ ਹੈ। ਇਸ ਸਬੰਧੀ ਹੀ ਹੁਣ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਹਰਸਿਮਰਤ ਬਾਦਲ (Harsimrat Badal) ਨੂੰ ਮਿਲਿਆ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਆਰਡੀਨੈਂਸਾਂ ਦੇ ਖਦਸ਼ਿਆਂ ਤੋਂ ਹਰਸਿਮਰਤ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਰਤੀ ਖੁਰਾਕ ਨਿਗਮ (Food Corporation of India) ਵੱਲੋਂ ਆੜ੍ਹਤੀਆਂ ਦੀ ਆੜ੍ਹਤ ਘਟਾਉਣ ਤੇ ਮਜ਼ਦੂਰੀ ਦੇ ਮੁੱਦੇ ਬਾਰੇ ਵੀ ਮੰਗ ਪੱਤਰ ਦਿੱਤਾ ਗਿਆ। ਹਰਸਿਮਰਤ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਪੱਤਰ ਲਿਖਣ ਉਪਰੰਤ ਕੇਂਦਰੀ ਮੰਤਰੀ ਪਾਸਵਾਨ ਤੋਂ ਇਹ ਮਸਲਾ ਹੱਲ ਕਰਵਾਉਣਗੇ। ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਤਾਂ ਇਸ ਕਾਨੂੰਨ ਲਈ ਧੰਨਵਾਦ ਕਰਨਾ ਚਾਹੀਦਾ ਹੈ ਕਿ ਵਪਾਰੀਆਂ ਤੇ ਜ਼ਰੂਰੀ ਵਸਤਾਂ ਕਾਨੂੰਨ ਹਟਾ ਦਿੱਤਾ ਗਿਆ ਹੈ। ਇਸ ਤਹਿਤ ਰਾਜਸੀ ਪਾਰਟੀਆਂ ਵਿਰੋਧੀ ਧਿਰ ਦੇ ਵਪਾਰੀਆਂ ਨੂੰ ਬਲੈਕਮੇਲ ਕਰਦੀਆਂ ਸੀ। ਹਰਸਿਮਰਤ ਬਾਦਲ ਨੂੰ ਮਿਲੇ ਪੰਜਾਬ ਦੇ ਆੜ੍ਹਤੀ, ਖੇਤੀਬਾੜੀ ਆਰਡੀਨੈਂਸਾਂ ਦੀ ਮੁੱਦਿਆ ਉਠਾਇਆ ਉਨ੍ਹਾਂ ਕਿਹਾ ਕਿ ਖੇਤੀਬਾੜੀ ਆਰਡੀਨੈਂਸਾਂ ਦੇ ਮੁੱਢਲੇ ਖਰੜੇ ਵਿੱਚ ਸਮਰਥਨ ਮੁੱਲ ਦੀ ਸ਼ਰਤ ਲਾਗੂ ਨਹੀਂ ਸੀ ਪਰ ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੇ ਇਹ ਸ਼ਰਤ ਪਾ ਦਿੱਤੀ ਹੈ। ਇਸ ਲਈ ਹੁਣ ਪੂਰੇ ਦੇਸ਼ ਵਿੱਚ ਸਮਰਥਨ ਮੁੱਲ ਲਾਗੂ ਰਹੇਗਾ ਤੇ ਸ਼੍ਰੋਮਣੀ ਅਕਾਲੀ ਦਲ ਇਸ ਦੀ ਪਹਿਰੇਦਾਰੀ ਕਰਦਾ ਰਹੇਗਾ। ਹਰਸਿਮਰਤ ਨੇ ਪੋਰਟਲ ਤੇ ਕਪਾਹ ਦੀ ਆੜ੍ਹਤ ਦੇ ਮੁੱਦੇ 'ਤੇ ਵੀ ਆੜ੍ਹਤੀਆਂ ਦੀ ਸਬੰਧਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget