ਪੜਚੋਲ ਕਰੋ

ਹਰਸਿਮਰਤ ਦਾ ਕੈਪਟਨ ਨੂੰ ਚੈਲੰਜ- ਆਓ ਮਜੀਠੀਆ ਤੇ ਬਾਦਲਾਂ ਨੂੰ ਕਰੋ ਗ੍ਰਿਫ਼ਤਾਰ

ਅੰਮ੍ਰਿਤਸਰ: ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਨੂੰ ਚੈਲੰਜ ਕੀਤਾ ਹੈ ਕਿ ਜੇਕਰ ਬਿਕਰਮ ਮਜੀਠੀਆ ਤੇ ਬਾਦਲਾਂ ਖ਼ਿਲਾਫ਼ ਕੋਈ ਸਬੂਤ ਹੈ ਤਾਂ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ ਨਾ ਕਿ ਕਮਿਸ਼ਨ ਬਣਾ ਕੇ ਡਰਾਮੇ ਕਰੇ। ਹਰਸਿਮਰਤ ਨੇ ਕਿਹਾ ਕਿ ਸਰਕਾਰ ਆਪਣੇ ਰਿਸ਼ਤੇਦਾਰਾਂ ਦੇ ਕਮਿਸ਼ਨ ਬਣਾ ਕੇ ਸਿਰਫ਼ ਡਰਾਵੇ ਦੇ ਰਹੀ ਹੈ। ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਜਿੱਥੇ ਉਨ੍ਹਾਂ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਹਾਜਰੀ ਭਰੀ ਅਤੇ ਮੀਡਿਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਬੇਅਦਬੀ ਮਾਮਲਿਆਂ ਵਿੱਚ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਤੇ ਆਈਜੀ ਉਮਰਾਨੰਗਲ ਦੀ ਗ੍ਰਿਫਤਾਰੀ 'ਤੇ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਪੰਜਾਬ ਸਰਕਾਰ ਜਾਣੇ ਜਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ 'ਆਪ' ਸਾਲ 2015 ਤੋਂ ਹੀ ਅਕਾਲੀ ਦਲ ਤੇ ਬਾਦਲ ਪਰਿਵਾਰ ਖ਼ਿਲਾਫ਼ ਝੂਠੇ ਇਲਜ਼ਾਮ ਲਾ ਬਦਨਾਮ ਕਰਨ ਕੋਸ਼ਿਸ਼ ਕਰ ਰਹੇ ਹਨ। ਹਰਸਿਮਰਤ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਦਾ ਧਿਆਨ ਭਟਕਾਉਣ ਲਈ ਗਰਮ ਖ਼ਿਆਲੀਆਂ ਨੂੰ ਧਰਨਿਆਂ 'ਤੇ ਬਿਠਾ ਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਅਤੇ ਆਪਣੇ ਰਿਸ਼ਤੇਦਾਰਾਂ ਦਾ ਜਾਂਚ ਕਮਿਸ਼ਨ ਬਣਾ ਕੇ ਸਾਨੂੰ ਭੰਡਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਤੋਂ ਕੁਝ ਲੋਕ ਰੈਫਰੰਡਮ 2020 ਦੇ ਨਾਂਅ 'ਤੇ ਪੰਜਾਬ ਨੂੰ ਤੋੜਨ ਦੀ ਗੱਲ ਕਰ ਰਹੇ ਹਨ ਪਰ ਮੁੱਖ ਮੰਤਰੀ ਉਨ੍ਹਾਂ ਤੇ ਕਾਰਵਾਈ ਕਰਨ ਦੀ ਜਗ੍ਹਾ ਆਪਣੀ ਪੁਰਾਣੀ ਬਦਲਾਖੋਰੀ ਵਾਲੀ ਰਾਜਨੀਤੀ ਤਹਿਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਇਹ ਕੋਸ਼ਿਸ਼ ਕਰ ਰਹੇ ਹਨ ਕਿ ਬਾਦਲਾਂ ਨੂੰ ਜੇਲ੍ਹ ਭੇਜਿਆ ਜਾਵੇ ਕਿਉਂਕਿ ਉਨ੍ਹਾਂ ਨੇ ਆਪਣੇ ਚਹੇਤਿਆਂ ਦਾ ਕਮਿਸ਼ਨ ਬਣਾਇਆ ਹੈ ਅਤੇ ਆਪਣੇ ਚਹੇਤੇ ਜੱਜਾਂ ਤੋਂ ਫੈਂਸਲੇ ਵੀ ਕਰਵਾ ਸਕਦੇ ਹਨ। ਵਿਧਾਨ ਸਭਾ ਵਿੱਚ ਸਿੱਧੂ ਮਜੀਠੀਆ ਦੇ ਬਹਿਸ ਤੇ ਸਿੱਧੂ ਨੇ ਦੇਸ਼ ਧ੍ਰੋਹੀ ਕਹਿੰਦਿਆਂ ਕਿਹਾ ਕਿ ਉਹ ਇਸ ਤਰ੍ਹਾਂ ਲੋਕਾਂ 'ਤੇ ਕੁਝ ਨਹੀਂ ਕਹਿਣਾ ਚਾਹੁੰਦੇ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਪਣੀ ਭੂਮਿਕਾ ਨਹੀਂ ਨਿਭਾ ਰਹੀ ਉਹ ਸਰਕਾਰ ਨਾਲ ਮਿਲੀ ਹੋਈ ਹੈ। ਹਰਸਿਮਰਤ ਬਾਦਲ ਤੋਂ ਜਦੋ ਇਹ ਪੁੱਛਿਆ ਗਿਆ ਕਿ ਬਠਿੰਡਾ ਦੀ ਥਾਂ ਉਨ੍ਹਾਂ ਵੱਲੋਂ ਕਿਸੇ ਹੋਰ ਜਗ੍ਹਾ ਤੋਂ ਲੋਕ ਸਭਾ ਸੀਟ ਲੜਨ ਦੀ ਚਰਚਾ ਹੈ ਤਾਂ ਉਹ ਇੰਨਾ ਹੀ ਕਹਿ ਕੇ ਚੱਲਦੇ ਬਣੇ ਕਿ ਇਸ ਤਰ੍ਹਾਂ ਦੇ ਫੈਸਲੇ ਪਾਰਟੀ ਹੀ ਕਰਦੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget