ਪੜਚੋਲ ਕਰੋ

ਪਤੀ ਦਾ ਅਸਤੀਫ਼ਾ ਮੰਗਣ ਵਾਲਿਆਂ ਨੂੰ ਹਰਸਿਮਰਤ ਦੀਆਂ ਖਰੀਆਂ-ਖਰੀਆਂ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਆਪਣੇ ਪਤੀ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕਰਨ ਵਾਲਿਆਂ ਨੂੰ ਹਰਸਿਮਰਤ ਬਾਦਲ ਨੇ ਖਰੀਆਂ ਖਰੀਆਂ ਸੁਣਾਈਆਂ ਹਨ। ਹਰਸਿਮਰਤ ਬਾਦਲ ਨੇ ਟਕਸਾਲੀਆਂ ਨੂੰ ਲੋਕਾਂ ਵੱਲੋਂ ਨਕਾਰੇ ਗਏ ਲੀਡਰ ਕਰਾਰ ਦਿੱਤਾ। ਉਨ੍ਹਾਂ ਪਰਕਾਸ਼ ਸਿੰਘ ਬਾਦਲ ਕੋਲ ਹਥਿਆਰਬੰਦ ਵਿਅਕਤੀ ਦੇ ਪਹੁੰਚਣ ਕਾਰਨ ਉਨ੍ਹਾਂ ਦੀ ਸੁਰੱਖਿਆ ਵਿੱਚ ਲੱਗੇ ਸੰਨ੍ਹ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ। ਬਠਿੰਡਾ ਵਿੱਚ ਏਮਜ਼ ਹਸਪਤਾਲ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਨੂੰ ਪਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਦੀ ਕੋਈ ਪਰਵਾਹ ਨਹੀਂ। ਉਨ੍ਹਾਂ ਬਾਦਲ ਦੀ ਸੁਰੱਖਿਆ ਨਾ ਵਧਣ ਦੇਣ ਲਈ ਆਪਣੇ ਦਿਓਰ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਇਆ।
ਇਹ ਵੀ ਪੜ੍ਹੋ: ਬਾਗ਼ੀ ਟਕਸਾਲੀਆਂ ਨਾਲ ਨੂੰਹ ਰਾਣੀ ਮਿਹਣੋ-ਮਿਹਣੀ..! 
ਹਰਸਿਮਰਤ ਬਾਦਲ ਨੇ ਟਕਸਾਲੀਆਂ ਨੂੰ ਇੱਕ ਵਾਰ ਫਿਰ ਘੇਰਿਆ। ਉਨ੍ਹਾਂ ਟਕਸਾਲੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜਨਤਾ ਵੱਲੋਂ ਨਕਾਰੇ ਲੋਕਾਂ ਦੇ ਕਹਿਣ 'ਤੇ ਸੁਖਬੀਰ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਕਾਂਗਰਸ ਸਰਕਾਰ 'ਤੇ ਏਮਜ਼ ਨੂੰ ਪ੍ਰਵਾਨਗੀਆਂ ਦੇਣ ਵਿੱਚ ਦੇਰੀ ਕਰਨ ਦਾ ਇਲਜ਼ਾਮ ਲਾਉਂਦਿਆਂ ਆਸ ਪ੍ਰਗਟਾਈ ਕਿ ਫਰਵਰੀ 2019 ਵਿੱਚ ਏਮਜ਼ ਦੀ ਓਪੀਡੀ ਸ਼ੁਰੂ ਹੋ ਸਕਦੀ ਹੈ ਪਰ ਜੇਕਰ ਸਰਕਾਰ ਪ੍ਰਵਾਨਗੀਆਂ ਸਮੇਂ ਨਾਲ ਦੇ ਦਿੰਦੀ ਤਾਂ ਇਹ ਪਹਿਲਾਂ ਸ਼ੁਰੂ ਹੋ ਜਾਂਦੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget