ਪੜਚੋਲ ਕਰੋ
Advertisement
ਹਰਸਿਮਰਤ ਬਾਦਲ ਨੇ ਚੁੱਕਿਆ ਖੇਤੀ ਕਾਨੂੰਨਾਂ ਦਾ ਮੁੱਦਾ
ਲੋਕ ਸਭਾ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ।
ਨਵੀਂ ਦਿੱਲੀ: ਲੋਕ ਸਭਾ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਨਾਲ ਹੀ ਐਫਸੀਆਈ ਦਾ ਮੁੱਦਾ ਵੀ ਚੁੱਕਿਆ।
ਹਰਸਿਮਰਤ ਬਾਦਲ ਨੇ ਕਿਹਾ ਕਿ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀ ਸੁਣ ਨਹੀਂ ਰਹੀ।
ਦੂਜੇ ਪਾਸੇ ਐਫਸੀਆਈ ਵੱਲੋਂ ਨਵਾਂ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ ਕਿ ਜੋ ਕਿਸਾਨ ਆਪਣੀ ਜ਼ਮੀਨ ਦਾ ਰਿਕਾਰਡ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਦੀ ਫਸਲ ਦੀ ਸਰਕਾਰੀ ਖਰਦੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ: OnePlus 9 ਇਸ ਤਰੀਕ ਨੂੰ ਕਰ ਰਿਹਾ ਹੈ ਐਂਟਰੀ, ਲਾਂਚ ਤੋਂ ਪਹਿਲਾਂ ਜਾਣੋ ਫੋਨ ਦੀ ਕੀਮਤ ਸਮੇਤ ਹੋਰ ਫੀਚਰਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement