ਨਵੀਂ ਦਿੱਲੀ: ਲੋਕ ਸਭਾ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਨਾਲ ਹੀ ਐਫਸੀਆਈ ਦਾ ਮੁੱਦਾ ਵੀ ਚੁੱਕਿਆ।


ਹਰਸਿਮਰਤ ਬਾਦਲ ਨੇ ਕਿਹਾ ਕਿ ਇੱਕ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀ ਸੁਣ ਨਹੀਂ ਰਹੀ।


ਦੂਜੇ ਪਾਸੇ ਐਫਸੀਆਈ ਵੱਲੋਂ ਨਵਾਂ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ ਕਿ ਜੋ ਕਿਸਾਨ ਆਪਣੀ ਜ਼ਮੀਨ ਦਾ ਰਿਕਾਰਡ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਦੀ ਫਸਲ ਦੀ ਸਰਕਾਰੀ ਖਰਦੀ ਨਹੀਂ ਹੋਵੇਗੀ।


ਇਹ ਵੀ ਪੜ੍ਹੋ: OnePlus 9 ਇਸ ਤਰੀਕ ਨੂੰ ਕਰ ਰਿਹਾ ਹੈ ਐਂਟਰੀ, ਲਾਂਚ ਤੋਂ ਪਹਿਲਾਂ ਜਾਣੋ ਫੋਨ ਦੀ ਕੀਮਤ ਸਮੇਤ ਹੋਰ ਫੀਚਰਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904