ਪੜਚੋਲ ਕਰੋ

ਆਖਰ ਅਕਾਲੀ ਦਲ ਨੇ ਖੋਲ੍ਹ ਦਿੱਤੇ ਬਠਿੰਡਾ ਤੇ ਫਿਰੋਜ਼ਪੁਰ ਤੋਂ ਪੱਤੇ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਕ ਗੱਲ ਦਾ ਐਲਾਨ ਕੀਤਾ। ਉਨ੍ਹਾਂ ਕਿਹਾ “ਪਾਰਟੀ ਨੇ ਇਹ ਫੈਸਲਾ ਲਿਆ ਹੈ ਕਿ ਸੁਖਬੀਰ ਬਾਦਲ ਨੂੰ ਫ਼ਿਰੋਜ਼ਪੁਰ ਸੀਟ ਤੋਂ ਤੇ ਹਰਸਿਮਰਤ ਬਾਦਲ ਨੂੰ ਬਠਿੰਡਾ ਸੀਟ ਤੋਂ ਚੋਣ ਮੈਦਾਨ ‘ਚ ਉਤਰਣਗੇ।” ਇਸ ਤੋਂ ਪਹਿਲਾਂ ਅਕਾਲੀ ਦਲ ਸੂਬੇ ‘ਚ ਅੱਠ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ। ਪੰਜਾਬ ‘ਚ ਅਕਾਲੀ ਦਲ ਤੇ ਬੀਜੇਪੀ ਦਾ ਗੱਠਜੋੜ ਹੈ। ਸੂਬੇ ‘ਚ 13 ਲੋਕ ਸਭਾ ਸੀਟਾਂ ਹਨ। ਇਨ੍ਹਾਂ 13 ਸੀਟਾਂ ਵਿੱਚੋਂ 10 ‘ਤੇ ਅਕਾਲੀ ਦਲ ਤੇ 3 ‘ਤੇ ਬੀਜੇਪੀ ਚੋਣ ਲੜ ਰਹੀ ਹੈ। ਉਧਰ ਕਾਂਗਰਦ ਨੇ ਫ਼ਿਰੋਜ਼ਪੁਰ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਗੱਲ ਕਰੀਏ ਹਰਸਿਮਰਤ ਬਾਦਲ ਦੀ ਤਾਂ ਉਹ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ। ਫਿਲਹਾਲ ਉਹ ਮੋਦੀ ਸਰਕਾਰ ‘ਚ ਅਕਾਲੀ ਦਲ ਕੋਟੇ ਤੋਂ ਮੰਤਰੀ ਵੀ ਹੈ। ਉਸ ਖਿਲਾਫ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸੇ ਸੀਟ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਸੁਖਪਾਲ ਖਹਿਰਾ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget