ਪੜਚੋਲ ਕਰੋ

Punjab Election: ਵੋਟ ਪਾਉਣ ਤੋਂ ਬਾਅਦ ਹਰਸਿਮਰਤ ਬਾਦਲ ਹੋਏ ਭਾਵੁਕ, ਕਿਹਾ- ਜਿਹੜੀ ਕੁਰਸੀ 'ਤੇ ਬਹਿੰਦੇ ਸੀ ਪ੍ਰਕਾਸ਼ ਬਾਦਲ ਉੱਥੇ ਜਾ ਲਿਆ ਆਸ਼ਿਰਵਾਦ

ਬਾਦਲ ਨੇ ਕਿਹਾ ਕਿ ਜਿਸ ਕੁਰਸੀ ਉੱਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੈਠਦੇ ਸਨ, ਉੱਥੇ ਜਾ ਕੇ ਉਨ੍ਹਾਂ ਤੋਂ ਆਸ਼ਿਰਵਾਦ ਮੰਗਿਆ, ਉਨ੍ਹਾਂ ਦੀ ਬਹੁਤ ਯਾਦ ਆਈ, ਜਿਵੇਂ ਪਹਿਲਾਂ ਵੋਟ ਪਾਉਣ ਵੇਲੇ ਬਾਦਲ ਪਰਿਵਾਰ ਦੀ ਫੋਟੋ ਹੁੰਦੀ ਸੀ, ਇਸ ਵਾਰ ਉਹਦੇ ਵਿੱਚ ਪ੍ਰਕਾਸ਼ ਸਿੰਘ ਬਾਦਲ ਨਹੀਂ ਸਨ। 

Punjab Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ, ਇਸ ਸਿਆਸੀ ਲੀਡਰ ਵੀ ਆਪਣੇ ਹੱਕ ਦੀ ਵਰਤੋਂ ਕਰ ਰਹੇ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਹੱਕ ਦੀ ਵਰਤੋਂ ਕੀਤੀ ਤੇ ਇਸ ਤੋਂ ਬਾਅਦ ਉਹ ਕੁਝ ਭਾਵੁਕ ਵੀ ਨਜ਼ਰ ਆਏ।

ਮੀਡੀਆ ਨੂੰ ਸੰਬੋਧਨ ਹੁੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੁਣੌਤੀ ਤਾਂ ਹਰ ਵਾਰ ਹੀ ਹੁੰਦੀ ਹੈ  ਪਰ ਇਸ ਵਾਰ ਸਾਰੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਖੋਰਾ ਲਾਉਣ ਲਈ ਖੜ੍ਹੇ ਹੋਏ ਸਨ, ਉਨ੍ਹਾਂ ਕਿਹਾ ਕਿ ਮੰਤਰੀ ਨੂੰ ਇਸ ਲਈ ਉਮੀਦਵਾਰ ਬਣਾਇਆ ਗਿਆ ਹੈ ਕਿ ਉਹ ਆਪਣੇ ਜ਼ੋਰ ਜਬਰ ਨਾਲ ਵਰਕਰਾਂ ਨੂੰ ਧਮਕਾ ਲੈਣ ਤੇ ਬਾਕੀ ਦੋ ਉਮੀਦਵਾਰ ਤਾਂ ਸ਼੍ਰੋਮਣੀ ਅਕਾਲੀ ਦਲ ਤੋਂ ਹੀ ਪੱਟੇ ਹੋਏ ਹਨ।

ਇਸ ਮੌਕੇ ਬਾਦਲ ਨੇ ਕਿਹਾ ਕਿ ਜਿਸ ਕੁਰਸੀ ਉੱਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੈਠਦੇ ਸਨ, ਉੱਥੇ ਜਾ ਕੇ ਉਨ੍ਹਾਂ ਤੋਂ ਆਸ਼ਿਰਵਾਦ ਮੰਗਿਆ, ਉਨ੍ਹਾਂ ਦੀ ਬਹੁਤ ਯਾਦ ਆਈ, ਜਿਵੇਂ ਪਹਿਲਾਂ ਵੋਟ ਪਾਉਣ ਵੇਲੇ ਬਾਦਲ ਪਰਿਵਾਰ ਦੀ ਫੋਟੋ ਹੁੰਦੀ ਸੀ, ਇਸ ਵਾਰ ਉਹਦੇ ਵਿੱਚ ਪ੍ਰਕਾਸ਼ ਸਿੰਘ ਬਾਦਲ ਨਹੀਂ ਸਨ। 

ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।  ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ। ਜੋ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ 'ਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਬੂਥ ਨੰਬਰ 100 'ਤੇ ਵੋਟਿੰਗ ਮਸ਼ੀਨ ਖਰਾਬ ਹੋ ਗਈ। ਇਸ ਨਾਲ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਫਰੀਦਕੋਟ 'ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ ਜਿਸ ਕਾਰਨ ਉਥੇ ਡਿਊਟੀ 'ਤੇ ਮੌਜੂਦ ਮੁਲਾਜ਼ਮ ਵਾਲ-ਵਾਲ ਬਚ ਗਏ। ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget