ਪੜਚੋਲ ਕਰੋ

ਜਾਣੋ ਹਰਸਿਮਰਤ ਬਾਦਲ ਨੂੰ ਕਿਸ ਨੇ ਜਿਤਾਇਆ?

ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਜੇਤੂ ਰਹੀ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ 21,772 ਵੋਟਾਂ ਦੇ ਫਰਕ ਨਾਲ ਹਰਾਇਆ। ਹਰਸਿਮਰਤ ਨੇ 4,92,824 ਵੋਟਾਂ ਹਾਸਲ ਕੀਤੀਆਂ ਜਦੋਂਕਿ ਰਾਜਾ ਵੜਿੰਗ ਨੂੰ 4,71,052 ਵੋਟਾਂ ਮਿਲੀਆਂ। ਹਰਸਿਮਰਤ ਨੂੰ ਪੰਜ ਵਿਧਾਨ ਸਭਾ ਹਲਕਿਆਂ ਤੋਂ ਵੱਧ ਵੋਟਾਂ ਮਿਲੀਆਂ। ਜਾਣੋ ਹਰਸਿਰਮਰਤ ਬਾਦਲ ਨੂੰ ਕਿਸ-ਕਿਸ ਹਲਕੇ ਨੇ ਜਿਤਾਇਆ।

ਚੰਡੀਗੜ੍ਹ: ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਜੇਤੂ ਰਹੀ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ 21,772 ਵੋਟਾਂ ਦੇ ਫਰਕ ਨਾਲ ਹਰਾਇਆ। ਹਰਸਿਮਰਤ ਨੇ 4,92,824 ਵੋਟਾਂ ਹਾਸਲ ਕੀਤੀਆਂ ਜਦੋਂਕਿ ਰਾਜਾ ਵੜਿੰਗ ਨੂੰ 4,71,052 ਵੋਟਾਂ ਮਿਲੀਆਂ। ਹਰਸਿਮਰਤ ਨੂੰ ਪੰਜ ਵਿਧਾਨ ਸਭਾ ਹਲਕਿਆਂ ਤੋਂ ਵੱਧ ਵੋਟਾਂ ਮਿਲੀਆਂ। ਜਾਣੋ ਹਰਸਿਰਮਰਤ ਬਾਦਲ ਨੂੰ ਕਿਸ-ਕਿਸ ਹਲਕੇ ਨੇ ਜਿਤਾਇਆ। ਦਰਅਸਲ ਬਠਿੰਡਾ ਹਲਕੇ ਵਿੱਚ ਨੌਂ ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਵਿੱਚੋਂ ਚਾਰ ਹਲਕੇ ਰਾਜਾ ਵੜਿੰਗ ਦੇ ਹੱਕ ਵਿੱਚ ਤੇ ਪੰਜ ਹਲਕੇ ਹਰਸਿਮਰਤ ਦੇ ਪੱਖ ਵਿੱਚ ਭੁਗਤੇ। ਪਹਿਲੀ ਵਾਰ ਹਰਸਿਮਰਤ ਨੂੰ ਬਠਿੰਡਾ ਸ਼ਹਿਰ ਵਿੱਚੋਂ 3,743 ਵੋਟਾਂ ਦੀ ਲੀਡ ਮਿਲੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਵਿੱਚੋਂ ਹਰਸਿਮਰਤ ਨੂੰ 16,125 ਦੀ ਲੀਡ ਮਿਲੀ। ਪਿਛਲੀ ਚੋਣ 'ਚ ਇਹ ਲੀਡ 34,219 ਸੀ। ਇਸ ਤੋਂ ਇਲਾਵਾ ਹਰਸਿਮਰਤ ਨੂੰ ਬਠਿੰਡਾ ਦਿਹਾਤੀ ਤੋਂ 2586 ਵੋਟਾਂ ਤੇ ਬੁਢਲਾਡਾ ਤੋਂ 8524 ਦੀ ਲੀਡ ਮਿਲੀ ਹੈ। ਸਰਦੂਲਗੜ੍ਹ ਹਲਕਾ ਪਿਛਲੀਆਂ ਚੋਣਾਂ ਵਿੱਚ ਦੋ ਦਫ਼ਾ ਹਰਸਿਮਰਤ ਦੇ ਪੱਖ ਵਿੱਚ ਖੜ੍ਹਾ ਪਰ ਐਤਕੀਂ ਰਾਜਾ ਵੜਿੰਗ ਨੂੰ 3158 ਵੋਟਾਂ ਦੀ ਲੀਡ ਮਿਲੀ। ਮਾਨਸਾ ਤੋਂ ਕਾਂਗਰਸ ਦੀ ਲੀਡ ਸਿਰਫ 2926 ਵੋਟਾਂ ਦੀ ਹੀ ਰਹਿ ਗਈ ਹੈ ਜਦੋਂਕਿ ਸਾਲ 2014 ਵਿਚ ਇਹ ਲੀਡ 23,911 ਵੋਟਾਂ ਦੀ ਸੀ। ‘ਆਪ’ ਤੋਂ ਆਏ ਵਿਧਾਇਕ ਮਾਨਸ਼ਾਹੀਆ ਦਾ ਵੀ ਕੋਈ ਫਾਇਦਾ ਨਹੀਂ ਮਿਲ ਸਕਿਆ। ਹਲਕਾ ਤਲਵੰਡੀ ਸਾਬੋ ਤੋਂ ਵੜਿੰਗ ਨੂੰ 5961 ਵੋਟਾਂ ਦੀ ਤੇ ਹਲਕਾ ਮੌੜ ਤੋਂ 5653 ਵੋਟਾਂ ਦੀ ਲੀਡ ਮਿਲੀ ਹੈ। ਕਾਂਗਰਸ ਨੂੰ ਨੌਂ ਹਲਕਿਆਂ ਵਿੱਚੋਂ ਚਾਰ ’ਤੇ ਲੀਡ ਮਿਲੀ ਹੈ ਜਦੋਂਕਿ ਸਾਲ 2014 ਵਿੱਚ ਤਿੰਨ ਤੇ ਸਾਲ 2009 ਵਿੱਚ ਸਿਰਫ ਦੋ ਹਲਕਿਆਂ ਵਿੱਚ ਹੀ ਲੀਡ ਮਿਲੀ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget