ਪੜਚੋਲ ਕਰੋ

ਸਿੱਧੂ ਦੇ ਅਸਤੀਫ਼ੇ 'ਤੇ ਹਰਸਿਮਰਤ ਬਾਦਲ ਹੈਰਾਨ, ਕਹੀ ਵੱਡੀ ਗੱਲ

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਨਵਜੋਤ ਸਿੱਧੂ ਦੇ ਅਸਤੀਫੇ ਉੱਤੇ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਡਰਾਮੇ ਤੋਂ ਪੰਜਾਬ ਦਾ ਹਰ ਨਾਗਰਿਕ ਜਾਣੂ ਹੈ। ਕਾਂਗਰਸ ਜਿਵੇਂ ਅੱਜ ਤੋਂ ਢਾਈ ਸਾਲ ਪਹਿਲਾਂ ਝੂਠ ਮਾਰ ਕੇ ਸੱਤਾ ਵਿੱਚ ਆਈ ਸੀ, ਉਹ ਡਰਾਮੇਬਾਜ਼ੀ ਅੱਗੇ ਚੱਲ ਰਹੀ ਹੈ।

ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਨਵਜੋਤ ਸਿੱਧੂ ਦੇ ਅਸਤੀਫੇ ਉੱਤੇ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਡਰਾਮੇ ਤੋਂ ਪੰਜਾਬ ਦਾ ਹਰ ਨਾਗਰਿਕ ਜਾਣੂ ਹੈ। ਕਾਂਗਰਸ ਜਿਵੇਂ ਅੱਜ ਤੋਂ ਢਾਈ ਸਾਲ ਪਹਿਲਾਂ ਝੂਠ ਮਾਰ ਕੇ ਸੱਤਾ ਵਿੱਚ ਆਈ ਸੀ, ਉਹ ਡਰਾਮੇਬਾਜ਼ੀ ਅੱਗੇ ਚੱਲ ਰਹੀ ਹੈ। ਰਾਹੁਲ ਗਾਂਧੀ ਨੇ ਪਹਿਲਾਂ ਹੀ ਅਸਤੀਫਾ ਦਿੱਤਾ ਹੋਇਆ ਹੈ, ਉਨ੍ਹਾਂ ਕੋਲ ਕੋਈ ਅਹੁਦਾ ਨਹੀਂ। ਜੇ ਕਿਸੇ ਪੰਜਾਬ ਦੇ ਮੰਤਰੀ ਨੇ ਅਸਤੀਫਾ ਦੇਣਾ ਹੈ ਤੇ ਉਹ ਚਿੱਠੀ ਉਸ ਨੂੰ ਭੇਜੇ, ਜੀਹਦੇ ਕੋਲ ਕੋਈ ਪੋਸਟ ਹੀ ਨਹੀਂ, ਤਾਂ ਇਹ ਡਰਾਮਾ ਨਹੀਂ ਤਾਂ ਹੋਰ ਕੀ ਹੈ? ਹਰਸਿਮਰਤ ਨੇ ਕਿਹਾ ਕਿ ਹਰ ਅਕਲਮੰਦ ਬੰਦਾ ਇਹ ਜਾਣਦਾ ਹੈ ਕਿ ਜੇ ਕਿਸੇ ਮੰਤਰੀ ਨੇ ਅਸਤੀਫਾ ਦੇਣਾ ਹੈ ਤਾਂ ਉਹ ਆਪਣੇ ਮੁੱਖ ਮੰਤਰੀ ਜਾਂ ਆਪਣੇ ਰਾਜਪਾਲ ਨੂੰ ਚਿੱਠੀ ਲਿਖਦਾ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਇੰਨਾ ਸਮਾਂ ਕਿਉਂ ਲੰਘ ਗਿਆ? ਸਿੱਧੂ ਨੂੰ ਮੰਤਰਾਲਾ ਤਾਂ ਬਹੁਤ ਚਿਰ ਦਾ ਮਿਲਿਆ ਹੋਇਆ ਸੀ ਪਰ ਉਹ ਸਾਂਭ ਨਹੀਂ ਰਹੇ ਸੀ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਜਿੱਥੇ ਹੁਣ ਪੰਜਾਬ ਦੇ ਲੋਕਾਂ ਦਾ ਕੁਝ ਕਰਨਾ ਸੀ, ਉੱਥੇ ਹੁਣ ਉਨ੍ਹਾਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਡਰਾਮੇਬਾਜ਼ੀ ਇਨ੍ਹਾਂ ਦੀ ਪੁਰਾਣੀ ਆਦਤ ਹੈ। ਇਸ ਤੋਂ ਇਲਾਵਾ ਹਰਸਿਮਰਤ ਨੇ ਕਰਤਾਰਪੁਰ ਕੌਰੀਡੋਰ ਬਾਰੇ ਕਿਹਾ ਕਿ ਲਾਂਘਾ ਸਿੱਖਾਂ ਦੀ ਬਹੁਤ ਪੁਰਾਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਓਂ ਜੰਗੀ ਪੱਧਰ 'ਤੇ ਲਾਂਘਾ ਬਣ ਰਿਹਾ ਹੈ। ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਹਾਲਾਂਕਿ ਸਾਡੇ ਦੁਸ਼ਮਣ ਦੇਸ਼ ਦੇ ਨਾਲ ਇਹੋ ਜਿਹੇ ਹਾਲਾਤ ਵਿਗੜੇ ਹੋਏ ਹਨ ਕਿ ਸਾਡੀ ਤਾਂ ਗੱਲਬਾਤ ਵੀ ਬੰਦ ਹੈ ਪਰ ਇਸ ਦੇ ਬਾਵਜੂਦ ਗੁਰੂ ਸਾਹਿਬ ਨੇ ਦਿਖਾਇਆ ਹੈ ਕਿ ਜਿੱਥੇ ਉਨ੍ਹਾਂ ਦੀ ਰਹਿਮਤ ਹੁੰਦੀ ਹੈ, ਉਨ੍ਹਾਂ ਕੰਮ-ਕਾਜਾਂ ਨੂੰ ਕੋਈ ਰੋਕ ਨਹੀਂ ਸਕਦਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, AAP ਨੇ SC ਕਮਿਸ਼ਨ ਚੇਅਰਮੈਨ ਨੂੰ ਬਣਾਇਆ ਹਲਕਾ ਇੰਚਾਰਜ; ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, AAP ਨੇ SC ਕਮਿਸ਼ਨ ਚੇਅਰਮੈਨ ਨੂੰ ਬਣਾਇਆ ਹਲਕਾ ਇੰਚਾਰਜ; ਸੌਂਪੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ CM ਮਾਨ ਨੇ ਹੜਤਾਲੀ ਮੁਲਾਜ਼ਮਾਂ ਨੂੰ ਬਾਹਰ ਬਿਠਾਇਆ, ਬੋਲੇ-
ਪੰਜਾਬ CM ਮਾਨ ਨੇ ਹੜਤਾਲੀ ਮੁਲਾਜ਼ਮਾਂ ਨੂੰ ਬਾਹਰ ਬਿਠਾਇਆ, ਬੋਲੇ- "ਹੜਤਾਲ ਖਤਮ ਕਰੋ, ਫਿਰ ਗੱਲਬਾਤ ਹੋਏਗੀ", ਨਹੀਂ ਤਾਂ...
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਚੀਨੀ ਤੋਂ ਬਾਅਦ ਗੁੜ ਵੀ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਚੀਨੀ ਤੋਂ ਬਾਅਦ ਗੁੜ ਵੀ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
Embed widget