ਪੜਚੋਲ ਕਰੋ

Punjab News: ਹਰਸਿਮਰਤ ਬਾਦਲ ਨੇ ਪੁੱਛਿਆ ਵੱਡਾ ਸਵਾਲ, ਭਾਜਪਾ ਦੀ CM ਮਾਨ ਨਾਲ ਕੀ ਹੈ ਸੈਟਿੰਗ, ਜਾਣੋ ਹੋਰ ਕੀ ਕੁਝ ਕਿਹਾ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਭਗਵੰਤ ਮਾਨ  ਨੇ ਦਿੱਲੀ ਦੀ ਸ਼ਰਾਬ ਪੁਲਿਸ ਨੂੰ ਪੰਜਾਬ ਵਿੱਚ ਲਾਗੂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਇਆ।

Punjab News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਰਕਰਾਂ ਨਾਲ ਮੀਟਿੰਗ ਕਰਨ ਲਈ ਬਠਿੰਡਾ ਪਹੁੰਚੇ ਜਿੱਥੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਕਰਨ ਦੇ ਚੈਲੰਜ 'ਤੇ ਨਿਸ਼ਾਨਾ ਸਾਧਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਇਹ ਦੱਸਣ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ 'ਚ ਪੰਜਾਬੀਆਂ ਅਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਕਿਉਂ ਮਾਰਿਆ ਸੀ? ਭਗਵੰਤ ਮਾਨ ਨੇ ਸੁਪਰੀਮ ਕੋਰਟ 'ਚ ਪੰਜਾਬ ਦੀ ਤਰਫੋਂ ਕਿਹਾ ਹੈ ਕਿ ਅਸੀਂ SYL ਬਣਾਉਣ ਲਈ ਤਿਆਰ ਹਾਂ ਪਰ ਵਿਰੋਧੀ ਸਾਨੂੰ ਜ਼ਮੀਨ ਐਕੂਆਇਰ ਨਹੀਂ  ਕਰਨ ਦੇ ਰਹੇ।

ਜਦੋਂ ਇੰਡੀਆ ਗਠਜੋੜ, ਭਗਵੰਤ ਮਾਨ, ਕੇਜਰੀਵਾਲ ਤੇ ਰਾਹੁਲ ਗਾਂਧੀ ਇਕੱਠੇ ਹੋ ਗਏ ਤਾਂ ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਵਿਰੋਧੀ ਕੌਣ ਹੈ? ਜਦੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਹਿਰ ਬਣਾਉਣੀ ਚਾਹੀ ਸੀ ਤਾਂ ਉਦੋਂ ਵੀ ਅਕਾਲੀ ਦਲ ਨੇ ਉਨ੍ਹਾਂ ਨੂੰ ਰੋਕਿਆ ਸੀ ਤੇ ਹੁਣ ਵੀ ਅਕਾਲੀ ਦਲ ਰੋਕੇਗਾ। ਪੰਜਾਬ ਦੇ ਪਾਣੀਆਂ ਉੱਤੇ ਪੰਜਾਬ ਦਾ ਹੱਕ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਭਗਵੰਤ ਮਾਨ  ਨੇ ਦਿੱਲੀ ਦੀ ਸ਼ਰਾਬ ਪੁਲਿਸ ਨੂੰ ਪੰਜਾਬ ਵਿੱਚ ਲਾਗੂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਇਆ।

ਹਰਸਿਮਰਤ ਬਾਦਲ ਨੇ ਕਿਹਾ ਕਿ ਮੈਂ ਭਾਜਪਾ ਨੂੰ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੀ ਭਗਵੰਤ ਮਾਨ ਨਾਲ ਕੀ ਸੈਟਿੰਗ ਹੈ ਕਿਉਂਕਿ ਜਦੋਂ ਇਸ ਦੀ ਸਰਕਾਰ ਬਣੀ ਸੀ ਤਾਂ ਇਸ ਨੇ ਗ੍ਰਹਿ ਮੰਤਰੀ ਦਾ ਅਹੁਦਾ BSF ਨੂੰ ਸੌਂਪ ਦਿੱਤਾ ਸੀ ਪਰ ਅੱਜ ਵੀ ਦਿਨ 'ਚ 10 ਡਰੋਨ ਆ ਰਹੇ ਹਨ, ਪਾਕਿਸਤਾਨ ਤੋਂ ਨਸ਼ੇ ਆਦਿ ਪੰਜਾਬ ਨੂੰ ਸਪਲਾਈ ਹੋ ਰਹੇ ਹਨ। ਪਿਛਲੇ ਡੇਢ ਸਾਲ ਤੋਂ ਗੈਂਗਸਟਰਾਂ ਦਾ ਰਾਜ ਹੈ, ਤੁਸੀਂ ਦੋਵੇਂ ਹੀ ਪੰਜਾਬ ਦਾ ਨੁਕਸਾਨ ਕਰ ਰਹੇ ਹੋ। ਦਿੱਲੀ ਦੇ ਸ਼ਰਾਬ ਦੇ ਕਿੰਗ ਪਿੰਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਹੀ ਨੀਤੀ ਪੰਜਾਬ ਵਿੱਚ ਹੈ ਤਾਂ ਪੰਜਾਬ ਦੇ ਕਿੰਗ ਪਿੰਨ ਨੂੰ ਕਦੋਂ ਫੜ੍ਹੋਗੇ।

ਇਸ ਮੌਕੇ ਮੁੱਖ ਮੰਤਰੀ ਵੱਲੋਂ ਖੁੱਲ਼੍ਹੀ ਬਹਿਸ ਲਈ ਦਿੱਤੇ ਗਏ ਸੱਦੇ ਬਾਰੇ ਕਿਹਾ ਕਿ ਅਕਾਲੀ ਦਲ ਬਹਿਸ ਲਈ ਤਿਆਰ ਹੈ। ਭਗਵੰਤ ਮਾਨ ਸ਼ਬਦਾਂ ਦਾ ਵਪਾਰੀ ਹੈ ਉਹ ਪਹਿਲਾਂ ਇਨ੍ਹਾਂ ਗੱਲਾਂ ਦਾ ਜਵਾਬ ਦੇਵੇ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget