ਪੜਚੋਲ ਕਰੋ

BJP ਨੂੰ ਸਿੱਧੀ ਹੋ ਗਈ ਹਰਸਿਮਰਤ ਬਾਦਲ, ਕਿਹਾ, ਕੀਤੇ ਕਰਾਰਾਂ ਤੋਂ ਮੁੱਕਰ ਕੇ ਭਾਜਪਾ ਨੇ ਕਮਾਇਆ ਧ੍ਰੋਹ

ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।

ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।

ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਉਹਨਾ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿੱਚ ਇੱਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਉਹਨਾਂ ਕਿਹਾ ਕਿ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਰਸਮੀ ਮਨਜ਼ੂਰੀ ਦੀ ਲੋੜ ਹੈ ਪਰ ਉਸਦੀ ਮੀਟਿੰਗ ਵਾਰ ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਹ ਦੱਸਣ ਕਿ ਉਹ ਇਸ ਮਾਮਲੇ ’ਤੇ ਸਿੱਖ ਵਿਰੋਧੀ ਸਟੈਂਡ ਲੈ ਕੇ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਕਿਉਂ ਜਾ ਰਹੇ ਹਨ।

ਹਰਸਿਮਰਤ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਵਿਚ ਮਹਿਲਾਵਾਂ ਦਾ ਵੱਡਾ ਰੋਲ ਹੈ। ਉਹਨਾਂ ਕਿਹਾ ਹੁਣ ਮਹਿਲਾਵਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ।

 

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget