ਪੜਚੋਲ ਕਰੋ

NCRB Report Punjab: ਪੰਜਾਬ 'ਚੋਂ ਲਾਪਤਾ ਲੋਕਾਂ 'ਚ 80 ਫੀਸਦੀ ਔਰਤਾਂ! ਹਰਸਿਮਰਤ ਬਾਦਲ ਦਾ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ

NCRB Report Punjab: ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ...

NCRB Report Punjab: ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ NCRB ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਪੰਜਾਬ 'ਚ ਲਾਪਤਾ ਲੋਕਾਂ 'ਚ 80 ਫੀਸਦੀ ਔਰਤਾਂ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ।

ਹਰਸਿਮਰਤ ਬਾਦਲ ਨੇ ਅੱਗੇ ਲਿਖਿਆ, "ਇਹ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਰਿਪੋਰਟ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ ਤੇ ਮਨੁੱਖੀ ਤਸਕਰੀ ਸਮੇਤ ਇਸ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਵੀ ਨਹੀਂ ਕੀਤੀ। ਇਸ ਦੀ ਜਾਂਚ ਲਈ ਇੱਕ ਕਮਿਸ਼ਨ ਤੁਰੰਤ ਬਣਾਇਆ ਜਾਣਾ ਚਾਹੀਦਾ ਹੈ।"

ਪੰਜਾਬ 'ਚ ਇੱਕ ਸਾਲ 'ਚ 927 ਲੜਕੀਆਂ ਲਾਪਤਾ

ਹਰਸਿਮਰਤ ਬਾਦਲ ਨੇ ਆਪਣੀ ਪੋਸਟ ਨਾਲ ਮੀਡੀਆ ਰਿਪੋਰਟ ਸਾਂਝੀ ਕੀਤੀ ਹੈ। ਉਨ੍ਹਾਂ ਅਨੁਸਾਰ ਪੰਜਾਬ ਵਿੱਚੋਂ ਹਰ ਰੋਜ਼ 3 ਲੜਕੀਆਂ ਤੇ ਇੱਕ ਲੜਕਾ ਲਾਪਤਾ ਹੋ ਜਾਂਦਾ ਹੈ। ਪਿਛਲੇ ਸਾਲ 18 ਸਾਲ ਤੋਂ ਘੱਟ ਉਮਰ ਦੇ 1113 ਲੜਕੇ-ਲੜਕੀਆਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਦਰਜ ਕੀਤੀਆਂ ਗਈਆਂ। ਇਸ ਵਿੱਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਲਾਪਤਾ ਹੋਣ ਵਾਲਿਆਂ ਵਿੱਚ 927 ਲੜਕੀਆਂ ਤੇ 127 ਲੜਕੇ ਸ਼ਾਮਲ ਹਨ। ਜੇਕਰ ਸਾਲ 2021 ਦੀ ਗੱਲ ਕਰੀਏ ਤਾਂ 1045 ਲੋਕ ਲਾਪਤਾ ਹੋਏ, ਜਿਨ੍ਹਾਂ ਵਿੱਚ 881 ਲੜਕੀਆਂ ਤੇ 164 ਲੜਕੇ ਸਨ।

ਇਹ ਵੀ ਪੜ੍ਹੋ: Punjab News: ਜਾਅਲੀ ਸਰਟੀਫਿਕੇਟ ਬਣਾ ਕੇ ਲਾਹਾ ਲੈਣ ਵਾਲਾ ਇੱਕ ਹੋਰ ਆਇਆ ਅੜਿੱਕੇ, ਮੰਤਰੀ ਨੇ ਕਾਰਵਾਈ ਦੇ ਦਿੱਤੇ ਆਦੇਸ਼

ਸੂਬੇ ਦੇ 3607 ਲੋਕ ਲਾਪਤਾ

ਰਿਪੋਰਟ ਮੁਤਾਬਕ ਸੂਬੇ 'ਚ ਹੁਣ ਤੱਕ 3607 ਲੋਕ ਲਾਪਤਾ ਹੋਏ, ਜਿਨ੍ਹਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਸਾਲ 2021 ਵਿੱਚ ਇਨ੍ਹਾਂ ਲਾਪਤਾ ਲੋਕਾਂ ਦੀ ਗਿਣਤੀ 2494 ਸੀ। ਲਾਪਤਾ ਹੋਣ ਵਾਲੇ ਬੱਚਿਆਂ ਵਿੱਚ ਕੁੜੀਆਂ ਦੀ ਗਿਣਤੀ ਵਿੱਚ ਵਾਧਾ ਮਨੁੱਖੀ ਤਸਕਰੀ ਦੇ ਵਧਦੇ ਖ਼ਤਰੇ ਦਾ ਸੰਕੇਤ ਹੈ। ਐਨਸੀਆਰਬੀ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਗੁੰਮਸ਼ੁਦਾ ਮਾਮਲਿਆਂ ਵਿੱਚ ਵਾਧਾ ਹੈਰਾਨੀਜਨਕ ਹੈ। ਦੱਸ ਦਈਏ ਕਿ ਹਾਲ ਹੀ 'ਚ NCRB ਨੇ ਵੀ ਪੰਜਾਬ 'ਚ ਅਪਰਾਧ ਦੀ ਰਿਪੋਰਟ ਪੇਸ਼ ਕੀਤੀ ਸੀ, ਜਿਸ 'ਚ ਦੱਸਿਆ ਗਿਆ ਸੀ ਕਿ 2021 ਦੇ ਮੁਕਾਬਲੇ 2022 'ਚ ਪੰਜਾਬ 'ਚ ਔਰਤਾਂ ਤੇ ਬੱਚਿਆਂ ਖਿਲਾਫ ਅਪਰਾਧਾਂ 'ਚ ਕਮੀ ਆਈ ਹੈ।

ਇਹ ਵੀ ਪੜ੍ਹੋ: TMC ਸਾਂਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ, ਲੋਕ ਸਭਾ ਤੋਂ ਪ੍ਰਸਤਾਵ ਪਾਸ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget