ਪੜਚੋਲ ਕਰੋ

ਹਰਸਿਮਰਤ ਬਾਦਲ ਨੇ ਦੁਹਰਾਇਆ ਇਤਿਹਾਸ, ਬਠਿੰਡਾ ਤੋਂ ਲਾਈ ਜਿੱਤ ਦੀ ਹੈਟ੍ਰਿਕ

ਜਿੱਤ ਦੇ ਐਲਾਨ ਤੋਂ ਪਹਿਲਾਂ ਹੀ ਬਾਦਲਾਂ ਦੇ ਪਿੰਡ ਵਿੱਚ ਸਥਿਤ ਘਰ 'ਚ ਵਰਕਰਾਂ ਨੇ ਖੁਸ਼ੀਆਂ ਮਨਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਕਿਉਂਕਿ ਹਰਸਿਮਰਤ ਦੇ ਪਤੀ ਤੇ ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਡੀ ਜਿੱਤ ਵੱਲ ਵੱਧ ਰਹੇ ਹਨ।

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਹਾਲਾਂਕਿ, ਹਰਸਿਮਰਤ ਦੀ ਜਿੱਤ ਦਾ ਅੰਤਰ ਬਹੁਤਾ ਨਹੀਂ ਰਿਹਾ, ਪਰ ਕੇਂਦਰੀ ਮੰਤਰੀ ਨੇ ਬਠਿੰਡਾ ਸੰਸਦੀ ਹਲਕੇ ਤੋਂ ਆਪਣੀ ਜਿੱਤ ਦੀ ਹੈਟ੍ਰਿਕ ਜੜ ਦਿੱਤੀ ਹੈ। ਇਸ ਵਾਰ ਬੀਬੀ ਬਾਦਲ ਨੇ ਤਿੰਨ ਮੌਜੂਦਾ ਵਿਧਾਇਕਾਂ ਨੂੰ ਮਾਤ ਦੇ ਸੰਸਦ ਵਿੱਚ ਆਪਣੀ ਥਾਂ ਬਣਾਈ ਹੈ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਰਾਜਾ ਵੜਿੰਗ ਨੂੰ ਤਕਰੀਬਨ 21 ਹਜ਼ਾਰ ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਹੈ। ਇੰਨਾ ਕੁ ਹੀ ਫਰਕ ਨਾਲ ਹਰਸਿਮਰਤ ਬਾਦਲ ਨੇ ਪਿਛਲੀ ਵਾਰ ਮਨਪ੍ਰੀਤ ਬਾਦਲ ਨੂੰ ਹਰਾਇਆ ਸੀ ਅਤੇ ਇਸ ਵਾਰ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਮਾਤ ਦਿੱਤੀ ਹੈ। ਪੰਜਾਬ ਦੀਆਂ ਹੌਟ ਸੀਟਾਂ 'ਚੋਂ ਇੱਕ ਮੰਨੀ ਜਾ ਰਹੀ ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਆਪਣੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਉਤਾਰਿਆ ਸੀ। ਉੱਧਰ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬਠਿੰਡਾ ਤੋਂ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸਵਾ ਕੁ ਤਿੰਨ ਵਜੇ ਤਕ ਦੇ ਅੰਕੜਿਆਂ ਮੁਤਾਬਕ ਹਰਸਿਮਰਤ ਬਾਦਲ ਨੂੰ 4,90,628 ਵੋਟਾਂ ਹਾਸਲ ਹੋਈਆਂ ਅਤੇ ਰਾਜਾ ਵੜਿੰਗ ਨੂੰ 4,69,216 ਹਾਸਲ ਹੋਈਆਂ। ਪ੍ਰੋ. ਬਲਜਿੰਦਰ ਕੌਰ ਨੂੰ 1,33,675 ਵੋਟਾਂ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਹਿਜ਼ 37,753 ਵੋਟਾਂ ਮਿਲੀਆਂ। ਜਿੱਤ ਦੇ ਐਲਾਨ ਤੋਂ ਪਹਿਲਾਂ ਹੀ ਬਾਦਲਾਂ ਦੇ ਪਿੰਡ ਵਿੱਚ ਸਥਿਤ ਘਰ 'ਚ ਵਰਕਰਾਂ ਨੇ ਖੁਸ਼ੀਆਂ ਮਨਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ, ਕਿਉਂਕਿ ਹਰਸਿਮਰਤ ਦੇ ਪਤੀ ਤੇ ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਡੀ ਜਿੱਤ ਵੱਲ ਵੱਧ ਰਹੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget