ਪੜਚੋਲ ਕਰੋ
Advertisement
ਹਰਸਿਮਰਤ ਬਾਦਲ ਦਾ ਅਸਤੀਫਾ ਮਨਜ਼ੂਰ
ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਸੀ। ਪ੍ਰਧਾਨ ਮੰਤਰੀ ਦੀ ਸਿਫਾਰਸ਼ ਮਗਰੋਂ ਰਾਸ਼ਟਰਪਤੀ ਨੇ ਅੱਜ ਅਸਤੀਫਾ ਸਵੀਕਾਰ ਕਰ ਲਿਆ।
ਨਵੀਂ ਦਿੱਲੀ: ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਸੀ। ਪ੍ਰਧਾਨ ਮੰਤਰੀ ਦੀ ਸਿਫਾਰਸ਼ ਮਗਰੋਂ ਰਾਸ਼ਟਰਪਤੀ ਨੇ ਅੱਜ ਅਸਤੀਫਾ ਸਵੀਕਾਰ ਕਰ ਲਿਆ।
ਦੱਸ ਦਈਏ ਕਿ ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ NDA 'ਚ ਫੁੱਟ ਪੈ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।
I have resigned from Union Cabinet in protest against anti-farmer ordinances and legislation. Proud to stand with farmers as their daughter & sister.
— Harsimrat Kaur Badal (@HarsimratBadal_) September 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement