ਪੜਚੋਲ ਕਰੋ

ਹਰਸਿਮਰਤ ਬਾਦਲ ਦੀ 'ਬੇਇਜ਼ਤੀ' ਬਾਰੇ ਰਮੇਸ਼ ਦਾ ਜਵਾਬ

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਇਲਜ਼ਾਮਾਂ ਨੂੰ ਕਾਂਗਰਸ ਲੀਡਰ ਜੈਰਾਮ ਰਮੇਸ਼ ਨੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਖੁਦ ਮਾਫੀ ਮੰਗਣ ਦੀ ਬਜਾਏ ਚਾਹੁੰਦੀ ਹੈ ਕਿ ਉਹ ਮਾਫੀ ਮੰਗਣ। ਰਮੇਸ਼ ਦਾ ਕਹਿਣਾ ਹੈ ਕਿ ਸਭਾਪਤੀ ਵੱਲੋਂ ਪੁੱਛੇ ਜਾਣ 'ਤੇ ਉਹ ਤੇ ਰੇਣੂਕਾ ਆਪਣਾ ਪੱਖ ਸਪਸ਼ਟ ਕਰਨਗੇ।     ਹਰਸਿਮਰਤ ਨੇ ਇਲਜ਼ਾਮ ਲਾਇਆ ਸੀ ਕਿ ਸ਼ੁੱਕਰਵਾਰ ਨੂੰ ਰਾਜ ਸਭਾ ਦੀ ਕਾਰਵਾਈ ਮੁਅੱਤਲ ਹੋਣ ਤੋਂ ਬਾਅਦ ਰਮੇਸ਼ ਨੇ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਸੀ। ਹਰਸਿਮਰਤ ਨੇ ਕਿਹਾ ਸੀ ਕਿ ਰੇਣੂਕਾ ਚੌਧਰੀ ਤੇ ਜੈ ਰਾਮ ਰਮੇਸ਼ ਨੇ ਉਸ ਨੂੰ ਕਚਰਾ ਕਿਹਾ ਤੇ ਵਿਰੋਧ ਕਰਨ ‘ਤੇ ਕਿਹਾ ਮਗਰੋਂ ਲਹਿ। ਉਸ ਵੇਲੇ ਰਾਜ ਸਭਾ ਵਿੱਚ ਭਗਵੰਤ ਮਾਨ ਵੱਲੋਂ ਵੀਡੀਓ ਬਣਾਉਣ ਦੇ ਮੁੱਦੇ 'ਤੇ ਹੰਗਾਮਾ ਹੋ ਰਿਹਾ ਸੀ। ਸਦਨ ਦੀ ਕਾਰਵਾਈ ਠੱਪ ਹੋਣ ਤੋਂ ਬਾਅਦ ਦੋਹਾਂ ਵਿਚਕਾਰ ਬਹਿਸ ਹੋਈ।     ਹਰਸਿਮਰਤ ਨੇ ਇਲਜ਼ਾਮ ਲਾਇਆ ਸੀ ਕਿ ਕਾਂਗਰਸੀ ਲੀਡਰ ਸ਼ੋਰ ਮਚਾ ਰਹੀ ਸੀ। ਨਾਲ ਹੀ ਮੇਰੇ ਨਾਲ ਆ ਕੇ ਬਦਤਮੀਜ਼ੀ ਕਰਨ ਲੱਗੀ। ਕਾਂਗਰਸੀ ਲੀਡਰ ਨੇ ਹਰਸਿਮਰਤ ਨੂੰ ਕਿਹਾ ਕਿ ਤੂੰ ਹਾਊਸ ਵਿੱਚ ਸ਼ੋਰ ਕਿਉਂ ਮਚਾ ਰਹੀ ਹੈ? ਉਨ੍ਹਾਂ ਇਲਜ਼ਾਮ ਲਾਇਆ ਕਿ ਰੇਣੂਕਾ ਨੇ ਤਾਂ ਅਜਿਹੇ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਅਜਿਹਾ ਕੂੜਾ ਕਿੱਥੋਂ ਆ ਜਾਂਦਾ ਹੈ।     ਹਰਸਿਮਰਤ ਨੇ ਰਾਜ ਸਭਾ ਦੇ ਸਭਾਪਤੀ ਹਾਮਿਦ ਅੰਸਾਰੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਰਮੇਸ਼ ਤੇ ਰੇਣੂਕਾ ਚੌਧਰੀ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਦੋਵਾਂ ਲੀਡਰਾਂ ਖਿਲਾਫ ਮਰਿਆਦਾ ਮਤਾ ਲਿਆਂਦਾ ਹੈ। ਇਹ ਮਤਾ ਸਭਪਤੀ ਕੋਲ ਪਿਆ ਹੈ। ਰਮੇਸ਼ ਦਾ ਕਹਿਣਾ ਹੈ ਕਿ ਸਭਾਪਤੀ ਵੱਲੋਂ ਪੁੱਛੇ ਜਾਣ 'ਤੇ ਉਹ ਤੇ ਰੇਣੂਕਾ ਆਪਣਾ ਪੱਖ ਸਪਸ਼ਟ ਕਰਨਗੇ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget