ਪੜਚੋਲ ਕਰੋ

ਹਰਸਿਮਰਤ ਦੀ ਰੱਖੜੀ 'ਤੇ ਬੀਜੇਪੀ ਦਾ ਸਵਾਲ

ਅੰਮ੍ਰਿਤਸਰ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਅਟਾਰੀ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੂੰ ਰੱਖਰੀ ਬੰਨ੍ਹੀ। ਇਸ 'ਤੇ ਬੀਜੇਪੀ ਦੀ ਸੀਨੀਅਰ ਲੀਡਰ ਲਕਸ਼ਮੀ ਕਾਂਤਾ ਚਾਵਲਾ ਨੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਨੂੰ ਮੰਤਰੀ ਬਣਨ ਮਗਰੋਂ ਹੀ ਸਰਹੱਦ 'ਤੇ ਤਾਇਨਾਤ ਜਵਾਨ ਯਾਦ ਕਿਉਂ ਆਏ।   ਉਨ੍ਹਾਂ ਕਿਹਾ ਕਿ ਉਹ 1968 ਤੋਂ ਜਵਾਨਾਂ ਨੂੰ ਰੱਖਰੀ ਬੰਨ੍ਹਦੇ ਆ ਰਹੇ ਹਨ। ਹਰਸਿਮਰਤ ਕਦੇ ਵੀ ਪਹਿਲਾਂ ਇੱਥੇ ਨਹੀਂ ਆਈ। ਹੁਣ ਮੰਤਰੀ ਬਣਨ ਮਗਰੋਂ ਸਰਕਾਰ ਨੇ ਕਿਹਾ ਤੇ ਉਹ ਇੱਥੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਹਰਸਿਮਰਤ ਕੇਂਦਰ ਸਰਕਾਰ ਦੇ ਫੈਸਲੇ ਦੀ ਬੱਝੀ ਹੀ ਇੱਥੇ ਆਈ ਹੈ।     ਕਾਬਲੇ ਗੌਰ ਹੈ ਕਿ ਅਕਾਲੀ ਦਲ ਨੇ ਡਰੱਗਜ਼ ਨੂੰ ਲੈ ਕੇ ਬੀਐਸਐਫ ਖ਼ਿਲਾਫ਼ ਸਾਲ ਕੁ ਪਹਿਲਾਂ ਮੋਰਚਾ ਲਾਉਣ ਦੀ ਤਿਆਰੀ ਕੀਤੀ ਸੀ। ਅਕਾਲੀ ਦਲ ਨੇ ਇਲਜ਼ਾਮ ਲਾਏ ਸਨ ਕਿ ਪੰਜਾਬ ਵਿੱਚ ਡਰੱਗਜ਼ ਲਈ ਬੀਐਸਐਫ ਜ਼ਿੰਮੇਵਾਰ ਹੈ। ਇਸ ਕਰਕੇ ਅਕਾਲੀ ਦਲ ਦੀ ਅਲੋਚਨਾ ਵੀ ਹੋਈ ਸੀ ਪਰ ਬੁੱਧਵਾਰ ਨੂੰ ਅਕਾਲੀ ਦਲ ਦਾ ਵੱਖਰਾ ਚਿਹਰਾ ਦੇਖਣ ਨੂੰ ਮਿਲਿਆ।     ਇਸ ਵਾਰ ਅਕਾਲੀ ਦਲ ਨੇ ਸਰਹੱਦ ਦੀ ਰਾਖੀ ਲਈ ਤਾਇਨਾਤ ਸੁਰੱਖਿਆ ਬਲਾਂ ਖ਼ਿਲਾਫ਼ ਨਾਅਰੇਬਾਜ਼ੀ ਨਹੀਂ ਕੀਤੀ, ਸਗੋਂ ਉਨ੍ਹਾਂ ਨਾਲ ਗੀਤ ਗਾਏ। ਅਸਲ ਵਿੱਚ ਮੌਕੇ ਸੀ ਸਰਹੱਦ ਉੱਤੇ ਤਾਇਨਾਤ ਸੈਨਿਕਾਂ ਦੇ ਰੱਖੜੀ ਬੰਨ੍ਹਣ ਦਾ। ਇਸ ਪ੍ਰੋਗਰਾਮ ਵਿੱਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਾਸ ਤੌਰ ਉੱਤੇ ਸ਼ਾਮਲ ਹੋਏ।

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 

Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ

 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ

AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ

Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ

Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 

SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ

Embed widget