ਪੜਚੋਲ ਕਰੋ

ਨੰਗਲ ਅੰਬੀਆਂ ਕਤਲ ਮਾਮਲੇ 'ਚ ਮੁਲਜ਼ਮ ਹਰਵਿੰਦਰ ਸਿੰਘ ਦੀ ਜੇਲ੍ਹ 'ਚ ਕੁੱਟਮਾਰ , ਅਦਾਲਤ ਵੱਲੋਂ ਜਾਂਚ ਦੇ ਹੁਕਮ

Punjab News : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਕਤਲ ਮਾਮਲੇ 'ਚ ਮੁਲਜ਼ਮ ਹਰਵਿੰਦਰ ਸਿੰਘ ਉਰਫ ਫੌਜੀ ਦੀ ਕਪੂਰਥਲਾ ਜੇਲ੍ਹ ਵਿੱਚ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ

Punjab News : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਕਤਲ ਮਾਮਲੇ 'ਚ ਮੁਲਜ਼ਮ ਹਰਵਿੰਦਰ ਸਿੰਘ ਉਰਫ ਫੌਜੀ ਦੀ ਕਪੂਰਥਲਾ ਜੇਲ੍ਹ ਵਿੱਚ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਕੇ.ਕੇ.ਜੈਨ ਦੀ ਅਦਾਲਤ ਵੱਲੋਂ ਜਿੱਥੇ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ,ਉੱਥੇ ਹੀ ਕਪੂਰਥਲਾ ਜੇਲ੍ਹ ਪ੍ਰਸ਼ਾਸ਼ਨ ਤੋਂ ਸੀਸੀਟੀਵੀ ਰਿਕਾਰਡਿੰਗ ਪੇਸ਼ ਕਰਨ ਲਈ ਕਿਹਾ ਗਿਆ ਹੈ।

ਇਸ ਸਬੰਧੀ ਵਿੱਚ ਐਡਵੋਕੇਟ ਮਨਦੀਪ ਸੰਗਰ ਨੇ ਅਦਾਲਤ ਵਿੱਚ ਰਿਟ ਪਟੀਸ਼ਨ ਦਰਜ ਕਰਵਾ ਕੇ ਇਹ ਖੁਲਾਸਾ ਕੀਤਾ ਸੀ ਕਿ 31 ਜੁਲਾਈ ਦੀ ਰਾਤ 12 ਵਜੇ ਦੇ ਲੱਗਭੱਗ ਕੁਝ ਲੋਕ ਜੋ ਕਿ ਪੁਲਿਸ ਦੀ ਵਰਦੀ ਵਿੱਚ ਸਨ, ਉਹ ਕਪੂਰਥਲਾ ਜੇਲ੍ਹ ਪੁੱਜੇ। ਜਿਸ ਬੈਰਕ ਵਿੱਚ ਹਰਿੰਦਰ ਸਿੰਘ ਫੌਜੀ ਬੰਦ ਸੀ ,ਉਸ ਬੈਰਕ ਜਾ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਫਿਰ ਉੱਥੋ ਨਿੱਕਲ ਗਏ। 
 
ਐਡਵੋਕੇਟ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਕਿ ਜਿਹੜੇ ਬੰਦੇ ਪੁਲਿਸ ਵਰਦੀ ਵਿੱਚ ਆਏ, ਉਨ੍ਹਾਂ ਆਉਂਦੇ ਸਾਰ ਹਰਿੰਦਰ ਸਿੰਘ ਫੌਜੀ ਨੂੰ ਪੁੱਛਿਆ ਕਿ ‘ਤੂੰ ਹੀ ਫੌਜੀ ਹੈ ? ਤੇ ਇਸਦੇ ਜਵਾਬ ਵਿੱਚ ਜਿਵੇਂ ਹੀ ਫੌਜੀ ਨੇ ਸਿਰ ਹਿਲਾਇਆ ਤਾਂ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ।
 
ਦੱਸ ਦੇਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪਿਛਲੇ ਸਾਲ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਪੁਲਿਸ ਦੇ ਦੱਸਣ ਮੁਤਾਬਿਕ ਇਨ੍ਹਾਂ ਆਰੋਪੀਆਂ ਵਿੱਚੋਂ ਮੁੱਖ ਆਰੋਪੀ ਹਰਵਿੰਦਰ ਸਿੰਘ ਉਰਫ ਫੌਜੀ ਹੈ ,ਜਿਸ ਨੇ ਇਸ ਕਤਲ ਕਾਂਡ ਵਿੱਚ ਬਾਕੀ ਆਰੋਪੀਆਂ ਨੂੰ ਆਉਣ ਜਾਣ ਲਈ ਗੱਡੀਆਂ, ਕਤਲ 'ਚ ਇਸਤੇਮਾਲ ਹੋਣ ਵਾਲੇ ਹਥਿਆਰ, ਆਰੋਪੀਆਂ ਨੂੰ ਸੇਫ ਰਿਹਾਇਸ਼ ਅਤੇ ਹਥਿਆਰ ਚਲਾਉਣ ਦੀ ਟਰੇਨਿੰਗ ਦੇ ਨਾਲ ਵਿੱਤੀ ਮਦਦ ਮੁਹੱਈਆ ਕਰਵਾਈ ਸੀ। ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਹਰਵਿੰਦਰ ਸਿੰਘ ਫੌਜੀ ਵੱਲੋਂ ਹੀ ਰੇਕੀ ਕਰਵਾਈ ਗਈ ਸੀ।

ਦੱਸਿਆ ਜਾਂਦਾ ਹੈ ਕਿ ਇਸ ਪੂਰੇ ਕਤਲਕਾਂਡ ਮਾਮਲੇ ਦਾ ਮੁੱਖ ਆਰੋਪੀ ਹਰਵਿੰਦਰ ਸਿੰਘ ਇਕ ਰਿਟਾਇਰਡ ਫੌਜੀ ਹੈ ਅਤੇ ਉਸ ਨੂੰ ਹਥਿਆਰਾਂ ਦੀ ਪੂਰੀ ਜਾਣਕਾਰੀ ਹੈ। ਇਸ ਲਈ ਇਸ ਪੂਰੇ ਕਤਲ ਦੇ ਮਾਮਲੇ ਨੂੰ ਉਸਨੇ ਕੋਆਰਡੀਨੇਟ ਕੀਤਾ। ਹਰਵਿੰਦਰ ਸਿੰਘ ਫੌਜੀ ਪਿਛਲੇ ਸਾਲ ਫਰਵਰੀ ਨੂੰ ਭਾਰਤੀ ਫ਼ੌਜ ਦੀ 6 ਜਾਟ ਬਟਾਲੀਅਨ ਤੋਂ ਰਿਟਾਇਰ ਹੋਇਆ ਸੀ। ਉਹ ਇਕ ਹਿਸਟਰੀਸ਼ੀਟਰ ਹੈ ਅਤੇ ਉਸ ਉੱਪਰ ਹਰਿਆਣਾ, ਪੱਛਮੀ ਯੂਪੀ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਤਲ, ਹਥਿਆਰਬੰਦ ਡਕੈਤੀ ਅਤੇ ਜਬਰੀ ਵਸੂਲੀ ਨਾਲ ਸਬੰਧਤ ਘੱਟ ਤੋਂ ਘੱਟ 21 ਅਪਰਾਧਿਕ ਮਾਮਲੇ ਦਰਜ ਹਨ ਅਤੇ ਕਈ ਮਾਮਲਿਆਂ ਵਿਚ ਤਾਂ ਅਦਾਲਤ ਵੱਲੋਂ ਉਸ ਨੂੰ ਭਗੌੜਾ ਵੀ ਕਰਾਰ ਦਿੱਤਾ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget