ਪੜਚੋਲ ਕਰੋ

Punjab News: ਹਰਿਆਣਾ ਸਰਕਾਰ ਦਾ ਦਾਅਵਾ, ਰਾਮ ਰਹੀਮ ਖਤਰਨਾਕ ਕੈਦੀ ਦੀ ਪਰਿਭਾਸ਼ਾ ਵਿੱਚ ਨਹੀਂ ਆਉਂਦਾ

ਹਰਿਆਣਾ ਦੀ ਬੀਜੇਪੀ ਸਰਕਾਰ ਡੇਰਾ ਸਿਰਸਾ ਦੇ ਮੁੱਖ ਗੁਰਮੀਤ ਰਾਮ ਰਹੀਮ ਦੇ ਹੱਕ ਵਿੱਚ ਡਟੀ ਹੈ। ਡੇਰਾ ਮੁਖੀ ਦੀ ਪੈਰੋਲ ਦਾ ਸਮਰਥਨ ਕਰਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕਿਹਾ ਹੈ ਕਿ ਉਹ ਖਤਰਨਾਕ ਕੈਦੀ ਦੀ...

Punjab News: ਹਰਿਆਣਾ ਦੀ ਬੀਜੇਪੀ ਸਰਕਾਰ ਡੇਰਾ ਸਿਰਸਾ ਦੇ ਮੁੱਖ ਗੁਰਮੀਤ ਰਾਮ ਰਹੀਮ ਦੇ ਹੱਕ ਵਿੱਚ ਡਟੀ ਹੈ। ਡੇਰਾ ਮੁਖੀ ਦੀ ਪੈਰੋਲ ਦਾ ਸਮਰਥਨ ਕਰਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕਿਹਾ ਹੈ ਕਿ ਉਹ ਖਤਰਨਾਕ ਕੈਦੀ ਦੀ ਪਰਿਭਾਸ਼ਾ ਵਿੱਚ ਨਹੀਂ ਆਉਂਦਾ ਤੇ ਉਸ ਨੂੰ ਸੀਰੀਅਲ ਕਿਲਰ ਨਹੀਂ ਕਿਹਾ ਜਾ ਸਕਦਾ। 

ਉਧਰ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਡੇਰਾ ਮੁਖੀ ਨੂੰ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਦਾ ਜਵਾਬ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਦਿੱਤੇ ਜਵਾਬ ਦੇ ਉਲਟ ਹੈ। 

ਦਰਅਸਲ ਡੇਰਾ ਮੁਖੀ ਦੀ ਪੈਰੋਲ ਦਾ ਸਮਰਥਨ ਕਰਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕਿਹਾ ਸੀ ਕਿ ਉਹ ਖਤਰਨਾਕ ਕੈਦੀ ਦੀ ਪਰਿਭਾਸ਼ਾ ਵਿੱਚ ਨਹੀਂ ਆਉਂਦਾ ਤੇ ਉਸ ਨੂੰ ਸੀਰੀਅਲ ਕਿਲਰ ਨਹੀਂ ਕਿਹਾ ਜਾ ਸਕਦਾ। ਉਸ ਨੂੰ ਕਤਲ ਦੇ ਦੋ ਮਾਮਲਿਆਂ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਹੈ। 

ਦੱਸ ਦਈਏ ਕਿ ਡੇਰਾ ਮੁਖੀ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਕਰਕੇ ਬੀਜਪੀ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਹੈ। ਇਸ ਦੇ ਬਾਵਜੂਦ ਖੱਟਰ ਸਰਕਾਰ ਡੇਰਾ ਮੁਖੀ ਨਾਲ ਡਟ ਕੇ ਖੜੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget