ਪੜਚੋਲ ਕਰੋ

ਹਰਿਆਣਾ ਦੇ ਡਾਕਟਰਾਂ ਤੇ ਮੈਡੀਕਲ ਸਟਾਫ ਨੂੰ ਦੁੱਗਣੀ ਤਨਖਾਹ ਦਾ ਐਲਾਨ

ਪੰਜਾਬ ਦੇ ਡਾਕਟਰ ਸਾਜ਼ੋ-ਸਾਮਾਨ ਲਈ ਲੜ ਰਹੇ ਹਨ ਪਰ ਗੁਆਂਢੀ ਸੂਬੇ ਹਰਿਆਣਾ ਨੇ ਕਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਵਿੱਚ ਲੱਗੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ, ਚੌਥੀ ਸ਼੍ਰੇਣੀ ਕਰਮਚਾਰੀਆਂ, ਐਂਬੂਲੈਂਸ ਦੇ ਸਟਾਫ ਤੇ ਟੈਸਟਿੰਗ ਲੈਬ ਦੇ ਸਟਾਫ ਦੇ ਨਾਲ-ਨਾਲ ਦੇਖਭਾਲ ਵਿੱਚ ਲੱਗੇ ਸਟਾਫ ਦੇ ਕਰਮਚਾਰੀਆਂ ਨੂੰ ਕਰੋਨਾ ਪੀਰੀਅਡ ਦੌਰਾਨ ਦੁੱਗਣੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਐਲਾਨ ਮੈਡੀਕਲ ਸਟਾਫ ਦਾ ਹੌਸਲਾ ਵਧਾਉਣ ਲਈ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਡਾਕਟਰ ਸਾਜ਼ੋ-ਸਾਮਾਨ ਲਈ ਲੜ ਰਹੇ ਹਨ ਪਰ ਗੁਆਂਢੀ ਸੂਬੇ ਹਰਿਆਣਾ ਨੇ ਕਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਵਿੱਚ ਲੱਗੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ, ਚੌਥੀ ਸ਼੍ਰੇਣੀ ਕਰਮਚਾਰੀਆਂ, ਐਂਬੂਲੈਂਸ ਦੇ ਸਟਾਫ ਤੇ ਟੈਸਟਿੰਗ ਲੈਬ ਦੇ ਸਟਾਫ ਦੇ ਨਾਲ-ਨਾਲ ਦੇਖਭਾਲ ਵਿੱਚ ਲੱਗੇ ਸਟਾਫ ਦੇ ਕਰਮਚਾਰੀਆਂ ਨੂੰ ਕਰੋਨਾ ਪੀਰੀਅਡ ਦੌਰਾਨ ਦੁੱਗਣੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਐਲਾਨ ਮੈਡੀਕਲ ਸਟਾਫ ਦਾ ਹੌਸਲਾ ਵਧਾਉਣ ਲਈ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੇ ਕਈ ਹਸਪਤਾਲਾਂ ਦਾ ਇਹ ਹਾਲ ਹੈ ਕਿ ਉਨ੍ਹਾਂ ਕੋਲ ਸਵੈ-ਰੱਖਿਆ ਦਾ ਸਾਜ਼ੋ-ਸਾਮਾਨ ਤੱਕ ਨਹੀਂ। ਇਸ ਲਈ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ ਕਈ ਲੀਡਰਾਂ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਵੀ ਮੈਡੀਕਲ ਸਟਾਫ ਨੇ ਰੋਸ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਕੋਲ ਸੁਰੱਖਿਆ ਕਿੱਟਾਂ ਵੀ ਨਹੀਂ ਹਨ। ਉਧਰ ਕੋਰੋਨਾ ਦਾ ਜੰਗ ਜਿੱਤਣ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਮੈਡੀਕਲ ਸਟਾਫ ਨੂੰ ਦੁੱਗਣੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਕੰਮ ਕਰ ਰਹੇ ਅਜਿਹੇ ਸਾਰੇ ਵਿਅਕਤੀ, ਜੋ ਕੇਂਦਰ ਸਰਕਾਰ ਦੇ ਐਲਾਨ ਸਕੀਮ ਵਿੱਚ ਪਾਤਰ ਨਹੀਂ ਹੁੰਦੇ, ਉਨ੍ਹਾਂ ਸਾਰਿਆਂ ਨੂੰ ਵੀ ਰਾਜ ਸਰਕਾਰ ਵੱਲੋਂ ਕਵਰ ਕੀਤਾ ਜਾਵੇਗਾ ਜਿਸ ਤਹਿਤ ਡਾਕਟਰਾਂ ਨੂੰ 50 ਲੱਖ ਰੁਪਏ, ਨਰਸ ਨੂੰ 30 ਲੱਖ ਰੂਪਏ, ਪੈਰਾ ਮੈਡੀਕਲ ਨੂੰ 20 ਲੱਖ ਰੁਪਏ ਅਤੇ ਚੌਥੀ ਸ਼੍ਰੇਣੀ ਕਰਮੀ ਨੂੰ 10 ਲੱਖ ਰੁਪਏ ਦੀ ਐਕਸ-ਗਰੇਸ਼ੀਆ ਦਾ ਲਾਭ ਦਿੱਤਾ ਜਾਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget