ਪੜਚੋਲ ਕਰੋ

Punjab News: SYL ਨੂੰ ਲੈ ਕੇ ਜਾਖੜ ਦਾ ਸਖ਼ਤ ਸਟੈਂਡ ! ਕਿਹਾ-ਹਰਿਆਣਾ ਨੂੰ ਤਾਂ SYL ਤੋਂ ਬਿਨਾਂ ਹੀ ਵੱਧ ਪਾਣੀ ਮਿਲ ਰਿਹੈ, ਅਸੀਂ ਇੱਕ ਬੂੰਦ ਨਹੀਂ ਦਿਆਂਗੇ

SYL Issue: ਪੰਜਾਬ ਭਾਜਪਾ ਦੀ ਇਕਾਈ ਵੱਲੋਂ ਪੰਜਾਬ ਦੇ ਹੱਕ ਵਿੱਚ ਤਕੜ ਸਟੈਂਡਾ ਰੱਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਤਾਂ ਬਿਨਾਂ ਹੀ ਐਸਵਾਈਐਲ ਤੋਂ ਵੱਧ ਪਾਣੀ ਦੀ ਵਰਤੋਂ ਕਰ ਰਿਹਾ ਹੈ

Punjab News: ਪੰਜਾਬ ਤੇ ਹਰਿਆਣਾ ਦੀ ਸਿਆਸਤ ਵਿੱਚ ਇਸ ਵੇਲੇ ਮੁੜ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਮੁੜ ਤੋਂ ਸ਼ੁਰੂ ਹੋ ਗਿਆ ਹੈ ਜਿਸ ਨੂੰ ਆਉਣ ਵਾਲੀਆਂ ਹਰਿਆਣਾ ਤੇ ਲੋਕ ਸਭਾ ਦੀਆਂ ਵੋਟਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੀ ਇਕਾਈ ਵੱਲੋਂ ਪੰਜਾਬ ਦੇ ਹੱਕ ਵਿੱਚ ਤਕੜ ਸਟੈਂਡਾ ਰੱਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਤਾਂ ਬਿਨਾਂ ਹੀ ਐਸਵਾਈਐਲ ਤੋਂ ਵੱਧ ਪਾਣੀ ਦੀ ਵਰਤੋਂ ਕਰ ਰਿਹਾ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਸਵਾਈਐਲ ਦੇ ਮੁੱਦੇ ਉੱਤੇ ਚਰਚਾ ਕਰਨ ਲਈ ਸੱਦਾ ਦਿੱਤਾ ਸੀ ਪਰ ਜਦੋਂ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ।

ਜਾਖੜ ਨੇ ਕਿਹਾ ਕਿ ਐਸ.ਵਾਈ.ਐਲ ਤੋਂ ਬਿਨਾਂ ਹਰਿਆਣਾ ਨੂੰ ਇਸ ਵੇਲੇ 13.3 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 12.24 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 60 ਫੀਸਦੀ ਦੇ ਅਨੁਪਾਤ ਵਿੱਚ ਉਸਦਾ ਹੱਕ ਮਿਲਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਨੂੰ ਐਸਵਾਈਐਲ ਤੋਂ ਬਿਨਾਂ ਵੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ। 

ਸਿਆਸਤ ਕਰਨ ਦੀ ਥਾਂ ਹੱਲ ਕੱਢਣ ਦਾ ਤਰੀਕਾ ਲੱਭਿਆ ਜਾਵੇ

ਸੁਨੀਲ ਜਾਖੜ ਨੇ ਕਿਹਾ ਇਸ ਮੁੱਦੇ ਉੱਤੇ ਸਿਆਸਤ ਕਰਨ ਦੀ ਬਜਾਏ  ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਪਾਣੀ ਕਿਵੇਂ ਬਚਾਇਆ ਜਾ ਸਕਦਾ ਹੈ, ਇਸ ਬਾਰੇ ਡੂੰਘਾਈ ਨਾਲ ਅਧਿਐਨ ਕਰਨ ਦੀ ਲੋੜ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਹੈ ਜਿਸ ਅਨੁਸਾਰ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਐਸਵਾਈਐਲ ਨਹਿਰ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਇੱਕ ਕਾਨਫਰੰਸ ਕਰੇਗੀ ਜਿਸ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਹੱਲ ਲੱਭਿਆ ਜਾਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget