ਪੜਚੋਲ ਕਰੋ

Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !

ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਇੱਥੇ ਨਾਕਾਬੰਦੀ ਕਰ ਦਿੱਤੀ ਹੈ। ਪੁਲ ਦੇ ਉੱਪਰ ਤੇ ਹੇਠਾਂ ਕਰੀਬ 500 ਜਵਾਨ ਤਾਇਨਾਤ ਹਨ। ਇਸ ਦੇ ਨਾਲ ਹੀ ਇੱਥੇ ਵਾਟਰ ਕੈਨਨ ਗੱਡੀ, ਪੁਲਿਸ ਬੱਸ ਤੇ ਐਂਬੂਲੈਂਸ ਖੜ੍ਹੀ ਕੀਤੀ ਗਈ ਹੈ। ਪੁਲਿਸ ਹਰ ਹਰਕਤ 'ਤੇ ਨਜ਼ਰ ਰੱਖ ਰਹੀ ਹੈ। 

Farmer Protest: ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨ ਅੱਜ ਦੁਪਹਿਰ 1 ਵਜੇ ਦਿੱਲੀ  ਵੱਲ ਮਾਰਚ ਕਰਨਗੇ। ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਇਸ ਨੂੰ ਲੈ ਕੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ- ਕੀ ਕਿਸਾਨਾਂ ਨੇ ਇਜਾਜ਼ਤ ਲਈ ਹੈ, ਬਿਨ੍ਹਾਂ ਇਜਾਜ਼ਤ ਲਏ ਉਨ੍ਹਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ ਜਾ ਸਕਦਾ, ਤੁਸੀਂ ਉੱਥੇ ਪ੍ਰਦਰਸ਼ਨ ਕਰਨ ਲਈ ਜਾ ਰਹੇ ਹੋ ਤਾਂ ਤੁਹਾਨੂੰ ਮਨਜ਼ੂਰੀ ਲੈਣੀ ਪਵੇਗੀ।

ਦੱਸ ਦਈਏ ਕਿ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਇੱਥੇ ਨਾਕਾਬੰਦੀ ਕਰ ਦਿੱਤੀ ਹੈ। ਪੁਲ ਦੇ ਉੱਪਰ ਤੇ ਹੇਠਾਂ ਕਰੀਬ 500 ਜਵਾਨ ਤਾਇਨਾਤ ਹਨ। ਇਸ ਦੇ ਨਾਲ ਹੀ ਇੱਥੇ ਵਾਟਰ ਕੈਨਨ ਗੱਡੀ, ਪੁਲਿਸ ਬੱਸ ਤੇ ਐਂਬੂਲੈਂਸ ਖੜ੍ਹੀ ਕੀਤੀ ਗਈ ਹੈ। ਪੁਲਿਸ ਹਰ ਹਰਕਤ 'ਤੇ ਨਜ਼ਰ ਰੱਖ ਰਹੀ ਹੈ। 

ਇਸ ਦੌਰਾਨ ਜੀਂਦ ਜ਼ਿਲ੍ਹੇ ਦੇ ਨਰਵਾਣਾ ਦੇ ਐਸਡੀਐਮ ਦਲਜੀਤ ਸਿੰਘ ਨੇ ਦੱਸਿਆ ਕਿ ਮੈਨੂੰ ਦਾਤਾ ਸਿੰਘ ਸਰਹੱਦ (ਖਨੌਰੀ ਸਰਹੱਦ) ਵਿਖੇ ਡਿਊਟੀ ਮੈਜਿਸਟਰੇਟ ਵਜੋਂ ਨਿਯੁਕਤ ਕੀਤਾ ਗਿਆ ਹੈ। ਇੱਥੇ ਧਾਰਾ 163 ਲਾਗੂ ਕਰ ਦਿੱਤੀ ਗਈ ਹੈ। ਇਸ ਵਿੱਚ ਪਾਬੰਦੀਆਂ ਦੀ ਪਾਲਣਾ ਕਰਨਾ ਸਾਡਾ ਕੰਮ ਹੈ। 5 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਤੇ ਨਾ ਹੀ ਕੋਈ ਜਲੂਸ ਕੱਢਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹੀ ਥਾਣੇ ਅਧੀਨ ਪੈਂਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਹ ਦੁਕਾਨਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ। ਇਸ ਦਾ ਇੱਕੋ ਇੱਕ ਮਕਸਦ ਅਰਾਜਕਤਾ ਨੂੰ ਫੈਲਣ ਤੋਂ ਰੋਕਣਾ ਹੈ।

ਐਸਡੀਐਮ ਨੇ ਦੱਸਿਆ ਕਿ ਐਸਪੀ ਅਤੇ ਡੀਸੀ ਇਸ ’ਤੇ ਨਜ਼ਰ ਰੱਖ ਰਹੇ ਹਨ। ਇੱਥੇ 13 ਕੰਪਨੀਆਂ ਤਾਇਨਾਤ ਹਨ। 4 ਰੈਪਿਡ ਐਕਸ਼ਨ ਫੋਰਸ, 3 ਆਈਆਰਬੀ ਤੇ ਦੁਰਗਾ ਸ਼ਕਤੀ ਟੀਮ ਦੇ ਨਾਲ ਸਥਾਨਕ ਪੁਲਿਸ ਤਾਇਨਾਤ ਹੈ।  ਸੋਸ਼ਲ ਮੀਡੀਆ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਜਾਵੇਗਾ

ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਾ ਮਿਸ਼ਰਾ ਨੇ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਅੰਬਾਲਾ ਦੇ 11 ਪਿੰਡਾਂ ਵਿੱਚ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget