ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Farmer Protest: ਸ਼ੰਭੂ ਸਰਹੱਦ 'ਤੇ ਮੁੜ ਵਿਗੜੇ ਹਲਾਤ, ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ, ਚਲਾਈਆਂ ਪਾਣੀ ਦੀਆਂ ਬੁਝਾੜਾਂ, 8 ਕਿਸਾਨ ਜ਼ਖ਼ਮੀ
ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ ਇੱਕ ਕਿਸਾਨ ਜ਼ਖਮੀ ਹੋ ਗਿਆ। ਉਸ ਨੂੰ ਸਟਰੈਚਰ 'ਤੇ ਲਿਆਂਦਾ ਗਿਆ।
Farmer Protest
Source : Abp Live
Farmer Protest: ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ। ਇਸ ਮਗਰੋਂ ਕਿਸਾਨਾਂ ਨੇ ਜਾਲ ਪੁੱਟਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲ਼ੇ ਛੱਡੇ ਤੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ।
#WATCH | Police use tear gas and water cannon to disperse protesting farmers at the Haryana-Punjab Shambhu Border.
— ANI (@ANI) December 14, 2024
The farmers have announced to march towards the National Capital-Delhi over their various demands. pic.twitter.com/lAX5yKFarF
ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ 8 ਕਿਸਾਨ ਜ਼ਖਮੀ ਹੋ ਗਏ ਹਨ। ਉਸ ਨੂੰ ਸਟਰੈਚਰ 'ਤੇ ਲਿਆਂਦਾ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)