ਪੜਚੋਲ ਕਰੋ

Farmers Protest: ਹਰਿਆਣਾ ਪੁਲਿਸ ਪੰਜਾਬ ਅੰਦਰ ਦਾਗ ਰਹੀ ਗੋਲੇ, ਆਪਣੀਆਂ ਹੱਦਾਂ ਦੀ ਰਾਖੀ ਕਰੋ...ਸਿੱਧੂ ਨੇ ਸੀਐਮ ਮਾਨ ਨੂੰ ਵੰਗਾਰਿਆ

Amritsar News: ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਪੰਜਾਬ ਦੀ ਹੱਦ ਅੰਦਰ ਹਰਿਆਣਾ ਪੁਲਿਸ ਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਤੇ ਫਾਇਰਿੰਗ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Amritsar News: ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਪੰਜਾਬ ਦੀ ਹੱਦ ਅੰਦਰ ਹਰਿਆਣਾ ਪੁਲਿਸ ਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਤੇ ਫਾਇਰਿੰਗ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਇਹ ਮੰਗ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖੀ ਹੈ। ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਹੈ।

ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦਿਆਂ ਕਿਹਾ- ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਸਾਡੀ ਧਰਤੀ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ 'ਤੇ ਹਮਲਾ/ਜ਼ਖਮੀ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ। ਜਦੋਂ ਬੰਗਾਲ 'ਤੇ ਹਮਲਾ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸੀਬੀਆਈ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਭਗਵੰਤ ਮਾਨ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਸਿੱਧਾਰਮਈਆ ਨੇ ਕੇਰਲਾ ਤੇ ਤੇਲੰਗਾਨਾ ਨਾਲ ਜੰਤਰ-ਮੰਤਰ 'ਤੇ ਕੀਤਾ ਸੀ।

ਦੱਸ ਦਈਏ ਕਿ 13 ਫਰਵਰੀ ਨੂੰ ਸਵੇਰੇ 10 ਵਜੇ ਤੋਂ ਹਰਿਆਣਾ ਵੱਲ ਵਧ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਵੱਲੋਂ ਸੀਜ਼ਫਾਇਰ ਤੋਂ ਬਾਅਦ ਵੀ ਰਾਤ 2 ਵਜੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇੰਨਾ ਹੀ ਨਹੀਂ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਗੋਲੇ ਦਾਗਣ ਲਈ ਡ੍ਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Farmers Protest: ਪੰਜਾਬ ਦੀ ਹਰਿਆਣਾ ਨੂੰ ਚੇਤਾਵਨੀ, ਸਾਡੀ ਹੱਦ ਅੰਦਰ ਡ੍ਰੋਨ ਭੇਜ ਕੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰੋ

ਨਵਜੋਤ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ 'ਤੇ ਮੌਜੂਦ ਹਨ। ਪੰਜਾਬ ਦੀ ਧਰਤੀ 'ਤੇ ਖੜ੍ਹੇ ਕਿਸਾਨਾਂ 'ਤੇ ਹਰਿਆਣਾ ਇਹ ਕਾਰਵਾਈ ਕਰ ਰਿਹਾ ਹੈ। ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਧਰਤੀ 'ਤੇ ਗੋਲੇ ਦਾਗੇ ਜਾ ਰਹੇ ਹਨ ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਸ 'ਤੇ ਕਾਰਵਾਈ ਦੀ ਲੋੜ ਹੈ।

ਇਹ ਵੀ ਪੜ੍ਹੋ: WPI Inflation: ਸਰਦੀਆਂ 'ਚ ਥੋਕ ਮਹਿੰਗਾਈ ਦਰ 'ਚ ਗਿਰਾਵਟ ਕੀਤੀ ਗਈ ਦਰਜ, ਜਨਵਰੀ 'ਚ ਹੋਲਸੇਲ ਮਹਿੰਗਾਈ ਘੱਟ ਕੇ 0.27 ਫੀਸਦੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget