ਪੜਚੋਲ ਕਰੋ

Farmers Protest: ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪਾਸਪੋਰਟ ਵੀਜ਼ਾ ਰੱਦ ਕਰਵਾਉਣ ਦੀ ਤਿਅਰੀ 'ਚ ਹਰਿਆਣਾ ਪੁਲਿਸ, ਫੋਟੋਆਂ ਰਾਹੀਂ ਸ਼ਨਾਖਤ ਸ਼ੁਰੂ

Farmers Protest: ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਪੁਲਿਸ ਵੀ ਹਰਕਤ 'ਚ ਆ ਗਈ ਹੈ। ਇਸ ਅੰਦੋਲਨ ਦੀ ਆੜ ਵਿੱਚ ਭੰਨ ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਪੁਲਿਸ ਨੇ ਅਜਿਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪਾਸਪੋਰਟ

Farmers Protest: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਨੂੰ ਅੱਜ 17 ਦਿਨ ਹੋ ਗਏ ਹਨ। ਅੱਜ ਕਿਸਾਨ ਸ਼ੰਭੂ ਸਰਹੱਦ ਤੋਂ ਦਿੱਲੀ ਕੂਚ ਸਬੰਧੀ ਵੱਡਾ ਐਲਾਨ ਕਰ ਸਕਦੇ ਹਨ। ਪਰ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਚਿਤਾਵਨੀ ਵੀ ਜਾਰੀ ਕੀਤੀ ਹੈ। 

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਪੁਲਿਸ ਵੀ ਹਰਕਤ 'ਚ ਆ ਗਈ ਹੈ। ਇਸ ਅੰਦੋਲਨ ਦੀ ਆੜ ਵਿੱਚ ਭੰਨ ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਪੁਲਿਸ ਨੇ ਅਜਿਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਪੁਲਿਸ ਨੇ ਸਰਹੱਦ 'ਤੇ ਲੱਗੇ ਕੈਮਰਿਆਂ ਅਤੇ ਡਰੋਨਾਂ ਤੋਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਨ੍ਹਾਂ ਨੂੰ ਅੱਗੇ ਭਾਰਤੀ ਦੂਤਾਵਾਸ ਭੇਜਿਆ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ਾ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਵੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੰਬਾਲਾ ਪੁਲਿਸ ਪਾਸਪੋਰਟ ਦਫਤਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਉਨ੍ਹਾਂ ਦੀਆਂ ਤਸਵੀਰਾਂ ਭੇਜ ਰਹੀ ਹੈ। ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ। ਹਰਿਆਣਾ ਪੁਲਿਸ ਦੇ ਇਸ ਫੈਸਲੇ ਨਾਲ ਪੰਜਾਬ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼

Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ

ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

Embed widget