ਪੜਚੋਲ ਕਰੋ
Advertisement
ਹਰਿਆਣਾ ਪੁਲਿਸ ਦਾ ਕਿਸਾਨਾਂ ਤੇ ਐਕਸ਼ਨ, ਕਿਸਾਨ ਲੀਡਰਾਂ ਤੇ ਮਾਮਲੇ ਦਰਜ
ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਣ ਦੌਰਾਨ ਕਿਸਾਨਾਂ ਨੇ ਪੁਲਸ ਦੇ ਬੈਰੀਕੇਡ ਤੋੜੇ ਹਨ ਅਤੇ ਧਾਰਾ 144 ਦਾ ਉਲੰਘਣ ਕੀਤੀ ਹੈ
ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਣ ਦੌਰਾਨ ਕਿਸਾਨਾਂ ਨੇ ਪੁਲਸ ਦੇ ਬੈਰੀਕੇਡ ਤੋੜੇ ਹਨ ਅਤੇ ਧਾਰਾ 144 ਦਾ ਉਲੰਘਣ ਕੀਤੀ ਹੈ।ਅੰਬਾਲਾ ਦੇ ਐਸ ਪੀ ਰਾਜੇਸ਼ ਕਾਲੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਨੇ ਕਿਸਾਨ ਲੀਡਰਾਂ ਤੇ FIR ਦਰਜ ਕਰ ਲਈ ਹੈ।
ਹਰਿਆਣਾ ਪੁਲਿਸ ਨੇ ਕਿਸਾਨ ਨੇਤਾਵਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਹਨ।ਕਿਸਾਨ ਨੇਤਾ ਗੁਰਨਾਮ ਸਿੰਘ ਚਢੁਨੀ ਅਤੇ ਹੋਰ ਨੇਤਾਵਾਂ ਦੇ ਖਿਲਾਫ ਵੀ ਮਾਮਲਾ ਦਰਜ ਹੋਇਆ ਹੈ। 25 ਨਵੰਬਰ 2020 ਨੂੰ ਹਰਿਆਣਾ ਦੇ ਕਿਸਾਨ ਅੰਬਾਲਾ ਵਿੱਚ ਪੁਲਿਸ ਦੇ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement