ਪੜਚੋਲ ਕਰੋ

ਹਰਿਆਣਾ ਸਰਕਾਰ ਨੂੰ ਪੰਜਾਬੀ ਨਾਲ ਐਲਰਜ਼ੀ! ਪੰਜਾਬੀ ਦੀ ਥਾਂ ਤੇਲਗੂ ਲਾਗੂ

ਹਰਿਆਣਾ ਦੀ ਖੱਟੜ ਸਰਕਾਰ ਨੂੰ ਪੰਜਾਬੀ ਭਾਸ਼ਾ ਨਾਲ ਐਲਰਜ਼ੀ ਜਾਪਦੀ ਹੈ। ਸ਼ਾਇਦੀ ਇਸੇ ਲਈ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਖੱਟੜ ਖੁਦ ਵੀ ਪੰਜਾਬੀ ਹਨ ਤੇ ਸੂਬੇ ਵਿੱਚ ਵੱਡਾ ਹਰਿਆਣਵੀ ਤੋਂ ਬਾਅਦ ਸਭ ਤੋਂ ਵੱਧ ਪੰਜਾਬੀ ਬੋਲਣ ਵਾਲੇ ਹੀ ਹਨ।

ਚੰਡੀਗੜ੍ਹ: ਹਰਿਆਣਾ ਦੀ ਖੱਟੜ ਸਰਕਾਰ ਨੂੰ ਪੰਜਾਬੀ ਭਾਸ਼ਾ ਨਾਲ ਐਲਰਜ਼ੀ ਜਾਪਦੀ ਹੈ। ਸ਼ਾਇਦੀ ਇਸੇ ਲਈ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਖੱਟੜ ਖੁਦ ਵੀ ਪੰਜਾਬੀ ਹਨ ਤੇ ਸੂਬੇ ਵਿੱਚ ਵੱਡਾ ਹਰਿਆਣਵੀ ਤੋਂ ਬਾਅਦ ਸਭ ਤੋਂ ਵੱਧ ਪੰਜਾਬੀ ਬੋਲਣ ਵਾਲੇ ਹੀ ਹਨ। ਉਧਰ, ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਬਣਾਉਣ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਵਧਣ ਲੱਗਾ ਹੈ। ਹਰਿਆਣਾ ਸਰਕਾਰ ਵੱਲੋਂ ਲਏ ਇਸ ਫ਼ੈਸਲੇ ’ਤੇ ਇਤਰਾਜ਼ ਜਤਾਉਣ ਤੇ ਪੰਜਾਬੀ ਨੂੰ ਹੀ ਦੂਜੀ ਭਾਸ਼ਾ ਰੱਖਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਭਿਆਨ ਤਹਿਤ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫ਼ੈਸਲਾ ਲਿਆ ਗਿਆ ਹੈ ਜਦੋਂਕਿ ਵਰਤਮਾਨ ਵਿੱਚ ਹਰਿਆਣੇ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਲੇਡੀ SHO ਨਾਲ ਹੋਈ ਬਦਸਲੂਕੀ, ਨਿਹੰਗਾਂ ਵਿਚਾਲੇ ਝੜਪ ਰੋਕਣ ਪਹੁੰਚੀ ਸੀ; ਮੱਚਿਆ ਚੀਕ ਚੀਹਾੜਾ

ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਨਾਲ ਜੁੜਿਆ ਮਾਮਲਾ; ਕਈ ਦੇਸ਼ਾਂ 'ਚ ਨਸ਼ਾ ਕਰਦਾ ਸੀ ਸਪਲਾਈ

ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ

ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ

ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ

ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ

Embed widget