ਪੜਚੋਲ ਕਰੋ

ਸੁਖਬੀਰ ਬਾਦਲ ਤੇ ਮਜੀਠੀਆ ਦੀ ਵਧੀ ਮੁਸੀਬਤ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਨਾਲ ਪੰਗਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਦੇ ਕਥਿਤ ਅਪਮਾਨ ਦੇ ਕੇਸ ’ਚ ਸੁਖਬੀਰ ਬਾਦਲ ਤੇ ਮਜੀਠੀਆ ਨੂੰ 11 ਜੁਲਾਈ ਨੂੰ ਬੈਂਚ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਜਸਟਿਸ ਅਮਿਤ ਰਾਵਲ ਨੇ ਇਹ ਹੁਕਮ ਜਾਰੀ ਕੀਤੇ ਹਨ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਨਾਲ ਪੰਗਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਦੇ ਕਥਿਤ ਅਪਮਾਨ ਦੇ ਕੇਸ ’ਚ ਸੁਖਬੀਰ ਬਾਦਲ ਤੇ ਮਜੀਠੀਆ ਨੂੰ 11 ਜੁਲਾਈ ਨੂੰ ਬੈਂਚ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਜਸਟਿਸ ਅਮਿਤ ਰਾਵਲ ਨੇ ਇਹ ਹੁਕਮ ਜਾਰੀ ਕੀਤੇ ਹਨ। ਸੁਖਬੀਰ ਤੇ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਕੋਲ ਸੁਣਵਾਈ ਦੀ ਪਹਿਲੀ ਤਰੀਕ ’ਤੇ ਉਨ੍ਹਾਂ ਦੇ ਮੁਵੱਕਿਲਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਤਾਕਤ ਹੈ। ਇਸ ਦਲੀਲ ਦਾ ਜਸਟਿਸ ਰਣਜੀਤ ਸਿੰਘ ਦੇ ਵਕੀਲਾਂ ਨੇ ਜ਼ੋਰਦਾਰ ਵਿਰੋਧ ਕੀਤਾ। ਉਂਜ ਜਸਟਿਸ ਰਾਵਲ ਨੇ ਦੋਵੇਂ ਆਗੂਆਂ ਨੂੰ ਸੋਮਵਾਰ ਅਦਾਲਤ ’ਚ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਸੀ। ਦੋਵੇਂ ਆਗੂਆਂ ਦੇ ਵਕੀਲਾਂ ਨੇ ਕਮਿਸ਼ਨ ਆਫ਼ ਇਨਕੁਆਇਰੀ ਐਕਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸ਼ਿਕਾਇਤ ਵਾਰੰਟ ਕੇਸ ਦੇ ਦਾਇਰੇ ’ਚ ਆਉਂਦੀ ਹੈ ਪਰ ਕੁਦਰਤੀ ਤੌਰ ’ਤੇ ਇਹ ਸੰਮਨ ਕੇਸ ਬਣਦਾ ਹੈ। ਸੰਮਨ ਕੇਸ ’ਚ ਦੋ ਸਾਲ ਤੋਂ ਘੱਟ ਦੀ ਸਜ਼ਾ ਹੁੰਦੀ ਹੈ ਜਦਕਿ ਵਾਰੰਟ ਕੇਸ ’ਚ ਦੋ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਜਸਟਿਸ ਰਣਜੀਤ ਸਿੰਘ ਦੀ ਸ਼ਿਕਾਇਤ ਦੇ ਮਾਮਲੇ ’ਚ ਛੇ ਮਹੀਨੇ ਤਕ ਦੀ ਸਜ਼ਾ ਜਾਂ ਜੁਰਮਾਨੇ ਦਾ ਪ੍ਰਾਵਧਾਨ ਹੈ। ਇਸ ਕਰਕੇ ਉਨ੍ਹਾਂ ਦੇ ਮੁਵੱਕਿਲਾਂ ਨੂੰ ਸੰਮਨ ਕੇਸ ਦੀ ਪਹਿਲੀ ਤਰੀਕ ’ਤੇ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾ ਸਕਦੀ ਹੈ। ਉਧਰ, ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲਾਂ ਨੇ ਦਲੀਲ ਦਿੱਤੀ ਕਿ ਐਕਟ ਦੀ ਧਾਰਾ 10-ਏ ਹਾਈ ਕੋਰਟ ਨੂੰ ਅਖ਼ਤਿਆਰ ਦਿੰਦੀ ਹੈ ਕਿ ਉਹ ਵਾਰੰਟ ਕੇਸ ਮੰਨ ਕੇ ਮੁਲਜ਼ਮਾਂ ਨੂੰ ਪੇਸ਼ ਹੋਣ ਲਈ ਆਖ ਸਕਦਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget