ਪੜਚੋਲ ਕਰੋ

ਸਿਟੀ ਸੈਂਟਰ ਘਪਲਾ: ਬੈਂਸ ਦੀ ਪਟੀਸ਼ਨ 'ਤੇ ਕੈਪਟਨ ਸਰਕਾਰ ਨੂੰ ਨੋਟਿਸ

ਚੰਡੀਗੜ੍ਹ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਸਿਟੀ ਸੈਂਟਰ ਸਬੰਧੀ ਪਾਈ ਪਟੀਸ਼ਨ ਦੇ ਸੰਦਰਭ ਵਿੱਚ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਬੈਂਸ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਲੈਣ ਲਈ ਅਦਾਲਤ ਪਹੁੰਚੇ ਹਨ। ਪਹਿਲਾਂ ਲੁਧਿਆਣਾ ਦੀ ਅਦਾਲਤ ਨੇ ਬੈਂਸ ਦੀ ਇਸੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ 11 ਮਹੀਨਿਆਂ ਬਾਅਦ ਬੈਂਸ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਹਾਲਾਂਕਿ, 19 ਅਗਸਤ 2017 ਨੂੰ ਮਾਮਲੇ ਦੀ ਜਾਂਚ ਕਰ ਰਹੇ ਵਿਜੀਲੈਂਸ ਬਿਊਰੋ ਨੇ ਸਿਟੀ ਸੈਂਟਰ ਪ੍ਰਾਜੈਕਟ ਵਿੱਚ ਕਿਸੇ ਘਪਲੇ ਦੇ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਤੇ ਮਾਮਲਾ ਬੰਦ ਕਰਨ ਦੀ ਰਿਪੋਰਟ ਵੀ ਦਾਇਰ ਕਰ ਦਿੱਤੀ ਹੈ, ਜਿਸ 'ਤੇ ਫੈਸਲਾ ਹਾਲੇ ਆਉਣਾ ਹੈ। ਇਸ ਤੋਂ ਬਾਅਦ ਕਈ ਪਟੀਸ਼ਨਾਂ ਦਾਇਰ ਹੋ ਗਈਆਂ ਅਤੇ ਧਿਰ ਬਣਾਉਣ ਦੀ ਮੰਗ ਕੀਤੀ ਜਾਣ ਲੱਗੀ ਹੈ। ਵਿਧਾਇਕ ਬੈਂਸ ਨੇ ਵੀ ਅਦਾਲਤ ਵਿੱਚ ਅਰਜ਼ੀ ਲਿਖ ਕੇ ਇਸ ਕੇਸ ਨੂੰ ਬੰਦ ਕਰਨ ਦੀ ਰਿਪੋਰਟ ਨੂੰ ਚੁਣੌਤੀ ਦਿੱਤੀ ਹੈ। ਬੈਂਸ ਨੇ ਦਾਅਵਾ ਕੀਤਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਤੇ ਉਨ੍ਹਾਂ ਨੂੰ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਪੂਰਾ ਹੱਕ ਹੈ। ਬੈਂਸ ਨੇ ਲੁਧਿਆਣਾ ਅਦਾਲਤ ਦੇ ਫੈਸਲੇ ਨੂੰ ਇੱਕ ਪਾਸੇ ਕਰਨ ਲਈ ਵੀ ਹਾਈਕੋਰਟ ਦਾ ਦਖ਼ਲ ਮੰਗਿਆ ਹੈ। ਜਸਟਿਸ ਇੰਦਰਜੀਤ ਸਿੰਘ ਨੇ ਆਉਂਦੀ 23 ਜਨਵਰੀ ਨੂੰ ਬੈਂਸ ਦੀ ਪਟੀਸ਼ਨ 'ਤੇ ਸੁਣਵਾਈ ਤੈਅ ਕੀਤੀ ਹੈ ਅਤੇ ਸਰਕਾਰ ਨੇ ਇਸ ਤੋਂ ਪਹਿਲਾਂ-ਪਹਿਲਾਂ ਆਪਣਾ ਪੱਖ ਸਾਫ਼ ਕਰਨਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget