ਪੜਚੋਲ ਕਰੋ

ਰੇਤਾ-ਬਜਰੀ ਖੱਡਾਂ 'ਤੇ ਪੰਜਾਬ ਸਰਕਾਰ ਨੂੰ ਹੋਈਕੋਰਟ ਦਾ ਝਟਕਾ

ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤਾ ਤੇ ਬਜਰੀ ਖੱਡਾਂ ਦੀ ਹੋਣ ਵਾਲੀ ਨਿਲਾਮੀ ਤੋਂ 10 ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਲਾਮੀ ਦੇ ਇਸ ਅਮਲ ’ਤੇ ਰੋਕ ਲਾ ਦਿੱਤੀ ਹੈ। ਜਸਟਿਸ ਮਹੇਸ਼ ਗਰੋਵਰ ਤੇ ਜਸਟਿਸ ਲਲਿਤ ਬੱਤਰਾ ਦੇ ਬੈਂਚ ਨੇ ਇਹ ਹੁਕਮ ਰੂਪਨਗਰ ਜ਼ਿਲ੍ਹੇ ਦੇ ਖਣਨ ਠੇਕੇਦਾਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਾਏ ਹਨ। ਬੈਂਚ ਨੂੰ ਦੱਸਿਆ ਗਿਆ ਸੀ ਕਿ ਬਲਜੀਤ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਪੁਰਾਣੇ ਰਿਵਰਸ ਨਿਲਾਮੀ ਅਮਲ ਤਹਿਤ ਚਲਾਈਆਂ ਜਾ ਰਹੀਆਂ ਖੱਡਾਂ ਤੋਂ ਖੁ਼ਦ ਕਬਜ਼ਾ ਛੱਡਦਿਆਂ ਸਰਕਾਰ ਵੱਲੋਂ ਨੋਟੀਫਾਈ 2018 ਦੀ ਮਾਈਨਿੰਗ ਪਾਲਿਸੀ ਨੂੰ ਚੁਣੌਤੀ ਦਿੱਤੀ ਸੀ। ਉਨ੍ਹਾਂ ਸਰਕਾਰ ਵੱਲੋਂ ਜਾਰੀ ਈ-ਨਿਲਾਮੀ ਨੋਟਿਸ ਨੂੰ ਵੀ ਚੁਣੌਤੀ ਦਿੱਤੀ ਹੈ। ਬੈਂਚ ਨੇ ਪੰਜਾਬ ਸਰਕਾਰ ਨੂੰ ਜਨਵਰੀ ਲਈ ਨੋਟਿਸ ਜਾਰੀ ਕਰਦਿਆਂ 27 ਦਸੰਬਰ ਨੂੰ ਹੋਣ ਵਾਲੀ ਨਿਲਾਮੀ ਨੂੰ ਅੱਗੇ ਪਾਉਣ ਲਈ ਕਿਹਾ ਹੈ। ਪਟੀਸ਼ਨਰਾਂ ਵੱਲੋਂ ਪੇਸ਼ ਹੁੰਦਿਆਂ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਸੀਨੀਅਰ ਤੇ ਆਰਪੀਐਸ ਬਾਰਾ ਨੇ ਕਿਹਾ ਕਿ ਉਨ੍ਹਾਂ ਦੇ ਮੁਵਕਿਲਾਂ ਨੇ ਸਰਕਾਰ ਦੇ ਨਿਲਾਮੀ ਕਰਵਾਉਣ ਦੀ ਕਾਰਵਾਈ ਨੂੰ ਮੁੱਢਲੇ ਤੌਰ ’ਤੇ ਦੋ ਨੁਕਤਿਆਂ ਦੇ ਆਧਾਰ ’ਤੇ ਚੁਣੌਤੀ ਦਿੱਤੀ ਹੈ। ਪਹਿਲਾ ਇਹ ਕਿ ਠੇਕੇ ਦੇ ਬਕਾਇਆ ਅਰਸੇ ਦੇ ਮੁਨਾਫ਼ੇ ਦੀ ਅਦਾਇਗੀ ਪਟੀਸ਼ਨਰਾਂ ਨੂੰ ਨਹੀਂ ਕੀਤੀ ਗਈ, ਪਰ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਖੱਡਾਂ ਦੀ ਨਿਲਾਮੀ ਕੀਤੇ ਜਾਣ ਦਾ ਅਮਲ ਸ਼ੁਰੂ ਕੀਤਾ, ਜੋ ਪਟੀਸ਼ਨਰਾਂ ਨੇ ਖੁ਼ਦ ਛੱਡੀਆਂ ਸਨ। ਦੂਜਾ ਸਰਕਾਰ ਨੇ ਰੇਤ ਤੇ ਬਜਰੀ ਖੱਡਾਂ ਲਈ ਜਿਹੜਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਉਸ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੇ ਹੋਰ ਖੇਤਰਾਂ ਵਿਚਲੇ ਦਰਿਆਵਾਂ ਜਿੱਥੋਂ ਰੇਤਾ ਜਾਂ ਬੱਜਰੀ ਕੱਢੀ ਜਾਣੀ ਹੈ, ਬਾਰੇ ਸਪਸ਼ਟ ਰੂਪ ਵਿੱਚ ਕੁਝ ਨਹੀਂ ਦੱਸਿਆ ਗਿਆ। ਨਿਲਾਮੀ ਦਾ ਸਾਰਾ ਅਮਲ ਖੱਡਾਂ ਦੀ ਨਿਸ਼ਾਨਦੇਹੀ ਤੇ ਸੀਮਾਵਾਂ ਤੈਅ ਕੀਤੇ ਬਿਨਾਂ ਹੀ ਕੀਤਾ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget