ਪੜਚੋਲ ਕਰੋ

ਬੇਅਦਬੀ ਕਾਂਡ: ਪੁਲਿਸ ਅਫਸਰਾਂ ਖਿਲਾਫ ਕਾਰਵਾਈ 'ਤੇ ਰੋਕ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਤੇ ਦੋ ਹੋਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ 'ਤੇ ਪਾ ਦਿੱਤੀ ਹੈ।   ਜਸਟਿਸ ਆਰਕੇ ਜੈਨ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਐਸਐਚਓ ਅਮਰਜੀਤ ਸਿੰਘ ਤੇ ਐਸਐਸਪੀ ਰਘਬੀਰ ਸਿੰਘ ਸੰਧੂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ। ਯਾਦ ਰਹੇ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਵਿੱਚ ਜਸਟਿਸ ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਸਿਫਰਾਸ਼ ਕੀਤੀ ਸੀ। ਇਸ ਮਗਰੋਂ ਸਰਕਾਰ ਨੇ ਉਕਤ ਅਫਸਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ ਜਿਸ ਨੂੰ ਇਨ੍ਹਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਵਿੱਚ ਬਹਿਸ ਦੌਰਾਨ ਬਚਾਓ ਪੱਖ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਮਾਮਲਾ ਸੀਬੀਆਈ ਨੂੰ ਰੈਫ਼ਰ ਕਰਨ ਦੀ ਪਾਵਰ ਨਹੀਂ ਹੈ। ਇਸ ਦੇ ਨਾਲ ਹੀ ਦੂਸਰੀ ਦਲੀਲ ਦਿੱਤੀ ਗਈ ਕਿ ਸਰਕਾਰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੂੰ ਭੰਗ ਕੀਤੇ ਬਿਨਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਨਹੀਂ ਬਣਾ ਸਕਦੀ। ਦੋਵੇਂ ਹੀ ਦਲੀਲਾਂ ਨੂੰ ਅੱਗੇ ਰੱਖਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਕਾਰਵਾਈ 'ਤੇ ਰੋਕ ਲਾ ਦਿੱਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget