ਪੜਚੋਲ ਕਰੋ

Behbal kalan Firing Case: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਆਈ ਵੱਡੀ ਅਪਡੇਟ, ਕੇਸ ਪੰਜਾਬ ਤੋਂ ਬਾਹਰ ਹੋਇਆ ਤਬਦੀਲ

Behbal kalan Firing Case: 4 ਅਕਤੂਬਰ 2015 ਦੇ ਬਹਿਬਲ ਗੋਲੀ ਕਾਂਡ ਵਿੱਚ ਸਾਬਕਾ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ

Behbal kalan Firing Case: 14 ਅਕਤੂਬਰ 2015 ਦੇ ਬਹਿਬਲ ਗੋਲੀ ਕਾਂਡ ਵਿੱਚ ਸਾਬਕਾ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੰਦੀਪ ਮੌਦਗਿਲ ਨੇ ਫੈਸਲੇ 'ਚ ਕਿਹਾ ਕਿ ਅਦਾਲਤ 'ਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਘਟਨਾਵਾਂ ਦੇ ਆਧਾਰ 'ਤੇ ਸਪੱਸ਼ਟ ਹੈ ਕਿ ਜੇਕਰ ਫਰੀਦਕੋਟ 'ਚ ਸੁਣਵਾਈ ਜਾਰੀ ਰਹੀ ਤਾਂ ਇਹ ਫਿਰਕੂ ਮਾਹੌਲ ਵਿਗੜ ਸਕਦਾ ਹੈ। ਅਜਿਹੀ ਸਥਿਤੀ ਵਿੱਚ ਨਿਰਪੱਖ ਸੁਣਵਾਈ ਲਈ ਕੇਸ ਚੰਡੀਗੜ੍ਹ ਤਬਦੀਲ ਕਰ ਦਿੱਤਾ ਜਾਵੇ ਤਾਂ ਬਿਹਤਰ ਹੋਵੇਗਾ। ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਫਰੀਦਕੋਟ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਤੋਂ ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਕੇਸਾਂ ਦੀ ਸੁਣਵਾਈ ਵੀ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਹੋ ਚੁੱਕੀ ਹੈ।

ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ 'ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਮਾਮਲੇ ਦੇ ਦੋਸ਼ੀ ਸਾਬਕਾ ਏ.ਐੱਸ.ਪੀ ਚਰਨਜੀਤ ਸਿੰਘ ਸ਼ਰਮਾ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ 'ਤੇ ਸਹੀ ਢੰਗ ਨਾਲ ਪੇਸ਼ ਨਾ ਹੋਣ ਅਤੇ ਬਹਿਬਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰਦੀ ਹੋਈ  ਸੰਗਤ ਤੇ ਗੋਲੀ ਚਲਾਉਣ ਦਾ ਦੋਸ਼ ਲਗਾਇਆ।  

 ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਨੂੰ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਗਿਆ ਅਤੇ ਹੁਣ ਗੋਲੀਕਾਂਡ ਦੇ ਦੋਸ਼ੀਆਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਕੇਸ ਵੀ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਇਹ ਪੰਜਾਬ ਸਰਕਾਰ ਦੀ ਦੋਸ਼ੀਆਂ ਨੂੰ ਬਚਾਉਣ ਦੀ ਇੱਕ ਸਧਾਰਨ ਚਾਲ ਹੈ ਕਿਉਂਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫੈਸਲੇ ਖਿਲਾਫ ਅਗਲੀ ਰਣਨੀਤੀ ਬਣਾਵਾਂਗੇ ਅਤੇ ਜੇਕਰ ਲੋੜ ਪਈ ਤਾਂ ਵਿਰੋਧ ਵੀ ਕਰਾਂਗੇ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
Embed widget