ਪੜਚੋਲ ਕਰੋ

UPI Payment : ਹੁਣ 500 ਰੁਪਏ ਤੱਕ ਦੇ UPI ਪੇਮੈਂਟ 'ਤੇ ਨਹੀਂ ਆਵੇਗਾ SMS! 1 ਜਨਵਰੀ ਤੋਂ ਬਦਲਣਗੇ ਬੈਂਕ ਦੇ ਨਿਯਮ

UPI Payment : ਅੱਜਕੱਲ੍ਹ ਲੋਕ ਛੋਟੀ ਤੋਂ ਛੋਟੀ ਖਰੀਦਦਾਰੀ ਲਈ ਵੀ UPI ਰਾਹੀਂ ਪੇਮੈਂਟ ਕਰਦੇ ਹਨ। ਚਾਹ ਪੀਣ ਤੋਂ ਲੈ ਕੇ ਕਰਿਆਨੇ ਦਾ ਸਾਮਾਨ ਖਰੀਦਣ ਤੱਕ ਹਰ ਥਾਂ ਫੋਨ ਰਾਹੀਂ ਭੁਗਤਾਨ ਕੀਤਾ ਜਾਂਦਾ ਹੈ। ਪੇਮੈਂਟ ਹੁੰਦੇ ਹੀ ਬੈਂਕ ਵੱਲੋਂ SMS ਆ

UPI Payment : ਅੱਜਕੱਲ੍ਹ ਲੋਕ ਛੋਟੀ ਤੋਂ ਛੋਟੀ ਖਰੀਦਦਾਰੀ ਲਈ ਵੀ UPI ਰਾਹੀਂ ਪੇਮੈਂਟ ਕਰਦੇ ਹਨ। ਚਾਹ ਪੀਣ ਤੋਂ ਲੈ ਕੇ ਕਰਿਆਨੇ ਦਾ ਸਾਮਾਨ ਖਰੀਦਣ ਤੱਕ ਹਰ ਥਾਂ ਫੋਨ ਰਾਹੀਂ ਭੁਗਤਾਨ ਕੀਤਾ ਜਾਂਦਾ ਹੈ। ਪੇਮੈਂਟ ਹੁੰਦੇ ਹੀ ਬੈਂਕ ਵੱਲੋਂ SMS ਆ ਜਾਂਦਾ ਹੈ, ਜਿਸ ਨਾਲ ਪਤਾ ਲੱਗ ਜਾਂਦਾ ਹੈ ਕਿ ਖਾਤੇ ਵਿੱਚੋਂ ਪੈਸੇ ਕੱਟੇ ਹਨ ਜਾਂ ਨਹੀਂ ਪਰ ਨਵੇਂ ਸਾਲ ਤੋਂ HDFC ਬੈਂਕ ਦੇ ਗਾਹਕਾਂ ਲਈ ਇਸ ਸਹੂਲਤ ਵਿੱਚ ਬਦਲਾਅ ਹੋਣ ਜਾ ਰਿਹਾ ਹੈ।

ਦਰਅਸਲ, HDFC Bank ਨੇ ਆਪਣੇ ਗਾਹਕਾਂ ਨੂੰ ਨੋਟੀਫਿਕੇਸ਼ਨ ਭੇਜ ਕੇ ਦੱਸਿਆ ਹੈ ਕਿ 1 ਜਨਵਰੀ 2027 ਤੋਂ 500 ਰੁਪਏ ਤੱਕ ਦੇ UPI ਲੈਣ-ਦੇਣ 'ਤੇ SMS ਅਲਰਟ ਨਹੀਂ ਭੇਜਿਆ ਜਾਵੇਗਾ। ਮਤਲਬ ਜੇਕਰ ਤੁਸੀਂ 100, 200 ਜਾਂ 500 ਰੁਪਏ ਦਾ UPI ਪੇਮੈਂਟ ਕਰਦੇ ਹੋ ਤਾਂ ਤੁਹਾਡੇ ਮੋਬਾਈਲ 'ਤੇ ਬੈਂਕ ਵੱਲੋਂ SMS ਨਹੀਂ ਆਵੇਗਾ।

RBI ਦੇ ਨਵੇਂ ਨਿਯਮ ਕੀ ਹਨ?

ਦਰਅਸਲ, RBI ਵੱਲੋਂ ਇਲੈਕਟ੍ਰਾਨਿਕ ਬੈਂਕਿੰਗ ਲੈਣ-ਦੇਣ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ 1 ਜਨਵਰੀ 2027 ਤੋਂ ਲਾਗੂ ਹੋਣਗੇ। ਇਨ੍ਹਾਂ ਨਿਯਮਾਂ ਮੁਤਾਬਕ 500 ਰੁਪਏ ਤੋਂ ਵੱਧ ਦੇ ਇਲੈਕਟ੍ਰਾਨਿਕ ਬੈਂਕਿੰਗ ਲੈਣ-ਦੇਣ 'ਤੇ ਬੈਂਕਾਂ ਲਈ ਤੁਰੰਤ SMS ਅਲਰਟ ਭੇਜਣਾ ਲਾਜ਼ਮੀ ਹੋਵੇਗਾ।

ਉੱਥੇ ਹੀ 500 ਰੁਪਏ ਜਾਂ ਇਸ ਤੋਂ ਘੱਟ ਦੇ ਲੈਣ-ਦੇਣ 'ਤੇ SMS ਭੇਜਣਾ ਬੈਂਕ ਦੀ ਆਪਣੀ ਨੀਤੀ 'ਤੇ ਨਿਰਭਰ ਕਰੇਗਾ। ਬੈਂਕ ਚਾਹੁਣ ਤਾਂ SMS ਭੇਜ ਸਕਦੇ ਹਨ ਅਤੇ ਚਾਹੁਣ ਤਾਂ ਇਹ ਸਹੂਲਤ ਬੰਦ ਵੀ ਕਰ ਸਕਦੇ ਹਨ। ਹਾਲਾਂਕਿ, ਅਜਿਹੇ ਛੋਟੇ ਲੈਣ-ਦੇਣ ਲਈ SMS ਭੇਜਣ ਵਾਸਤੇ ਗਾਹਕ ਤੋਂ ਕੋਈ ਚਾਰਜ ਨਹੀਂ ਲਿਆ ਜਾ ਸਕੇਗਾ।

ਹੁਣ ਕਿਵੇਂ ਮਿਲੇਗਾ ਪੇਮੈਂਟ ਦਾ ਅਲਰਟ?

HDFC ਬੈਂਕ ਦੇ ਨੋਟੀਫਿਕੇਸ਼ਨ ਮੁਤਾਬਕ, 1 ਜਨਵਰੀ ਤੋਂ 500 ਰੁਪਏ ਤੱਕ ਦੇ UPI ਪੇਮੈਂਟ 'ਤੇ SMS ਨਹੀਂ ਆਵੇਗਾ, ਪਰ ਗਾਹਕਾਂ ਨੂੰ ਸਾਰੇ UPI ਲੈਣ-ਦੇਣ ਦੀ ਜਾਣਕਾਰੀ ਈਮੇਲ ਰਾਹੀਂ ਮਿਲਦੀ ਰਹੇਗੀ।
ਇਸ ਤੋਂ ਇਲਾਵਾ ਬੈਂਕ ਆਪਣੀ ਨੀਤੀ ਮੁਤਾਬਕ ਮੋਬਾਈਲ ਐਪ ਨੋਟੀਫਿਕੇਸ਼ਨ ਅਤੇ ਪੁਸ਼ ਨੋਟੀਫਿਕੇਸ਼ਨ ਵਰਗੀਆਂ ਹੋਰ ਸਹੂਲਤਾਂ ਵੀ ਦੇ ਸਕਦਾ ਹੈ। ਇਸ ਲਈ ਜੇਕਰ ਤੁਹਾਡੇ ਮੋਬਾਈਲ 'ਤੇ ਛੋਟੇ UPI ਪੇਮੈਂਟ ਦਾ SMS ਨਹੀਂ ਆਉਂਦਾ ਤਾਂ ਘਬਰਾਉਣ ਦੀ ਲੋੜ ਨਹੀਂ, ਤੁਸੀਂ ਈਮੇਲ ਜਾਂ ਬੈਂਕ ਦੀ ਐਪ ਰਾਹੀਂ ਲੈਣ-ਦੇਣ ਦੀ ਜਾਣਕਾਰੀ ਚੈੱਕ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼
 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼
Bathind 'ਚ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਫੌਜੀ ਟਿਕਾਣਿਆਂ ਦੀ ਲੋਕੇਸ਼ਨ
Bathind 'ਚ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਫੌਜੀ ਟਿਕਾਣਿਆਂ ਦੀ ਲੋਕੇਸ਼ਨ
Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ
Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget