ਪੜਚੋਲ ਕਰੋ

Punjab News: ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, CM ਨੇ ਦਿੱਤੀ ਹਰੀ ਝੰਡੀ

Punjab News: ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ।

Punjab News: ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। 

ਇਸ ਮੌਕੇ ਸੀਐਮ ਮੀਡੀਆ ਨਾਲ ਵੀ ਗੱਲਬਾਤ ਕੀਤੀ। ਸਿਹਤ ਵਿਭਾਗ ਅਨੁਸਾਰ 58 ਨਵੀਆਂ ਐਂਬੂਲੈਂਸਾਂ ਖਰੀਦੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 25 ਐਂਬੂਲੈਂਸਾਂ ਅਤਿ-ਆਧੁਨਿਕ ਜੀਵਨ ਸਹਾਇਤਾ ਪ੍ਰਣਾਲੀਆਂ ’ਤੇ ਆਧਾਰਿਤ ਹਨ। ਇਨ੍ਹਾਂ ਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ 550 ਕਰੋੜ ਰੁਪਏ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਸੂਬਾ ਸਰਕਾਰ ਨੇ ਕਰੀਬ ਪੰਜ ਮਹੀਨੇ ਪਹਿਲਾਂ ਇਨ੍ਹਾਂ ਐਂਬੂਲੈਂਸਾਂ ਨੂੰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਸਰਕਾਰ ਨੇ ਇਹ ਜਾਣਕਾਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਦਿੱਤੀ ਸੀ। ਇਸ ਤੋਂ ਇਲਾਵਾ ਹੁਣ ਸਾਰੇ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget