ਪੜਚੋਲ ਕਰੋ

ਦੁਖਦਾਈ ਖ਼ਬਰ ! ਸਿਹਤ ਮੰਤਰੀ ਬਲਬੀਰ ਸਿੰਘ ਦੀ ਮਾਂ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਰਾਜ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦੇ ਦੇਹਾਂਤ ਨਾਲ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਅਤੇ ਅਧਿਕਾਰੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ

Punjab News: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ 92 ਸਾਲਾ ਮਾਂ ਦਲਜੀਤ ਕੌਰ ਦਾ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ। ਪਰਿਵਾਰ ਨੇ ਦੁਖਦਾਈ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸਨੂੰ ਕੋਈ ਗੰਭੀਰ ਡਾਕਟਰੀ ਸਥਿਤੀ ਨਹੀਂ ਸੀ ਪਰ ਲੰਬੇ ਸਮੇਂ ਤੱਕ ਉਮਰ ਨਾਲ ਸਬੰਧਤ ਬਿਮਾਰੀਆਂ ਨਾਲ ਜੂਝਣ ਤੋਂ ਬਾਅਦ ਉਨ੍ਹਾਂ  ਆਖਰੀ ਸਾਹ ਲਿਆ।

ਮਾਂ ਦੀ ਮੌਤ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਸਾਂਝੀ ਕੀਤੀ। ਮੈਨੂੰ ਇਹ ਦੱਸਦਿਆਂ ਬੇਹੱਦ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਮੇਰੀ ਮਾਤਾ ਜੀ ਹੁਣ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦਾ ਦਾਹ ਸੰਸਕਾਰ ਅੱਜ ਸ਼ਾਮ 4:30 ਵਜੇ ਪਿੰਡ ਭੌਰਾ (ਬੰਗਾ-ਗੜਸ਼ੰਕਰ ਰੋੜ) ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਕੀਤਾ ਜਾਵੇਗਾ।

ਰਾਜ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦੇ ਦੇਹਾਂਤ ਨਾਲ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਅਤੇ ਅਧਿਕਾਰੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ , ਮੇਰੇ ਕੈਬਨਿਟ ਦੇ ਸਾਥੀ ਅਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾਕਟਰ ਬਲਬੀਰ ਸਿੰਘ ਜੀ ਦੀ ਮਾਤਾ ਜੀ ਦੇ ਅਚਾਨਕ ਅਕਾਲ ਚਲਾਣਾ ਦੀ ਦੁਖਦਾਈ ਖ਼ਬਰ ਮਿਲੀ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ। ਇਸ ਦੁੱਖ ਦੀ ਘੜੀ 'ਚ ਡਾਕਟਰ ਬਲਬੀਰ ਸਿੰਘ ਜੀ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਵਾਹਿਗੁਰੂ ਵਾਹਿਗੁਰੂ

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget