ਪੜਚੋਲ ਕਰੋ

Punjab News: ਐਕਸ਼ਨ ਮੋਡ 'ਚ ਆਏ ਸਿਹਤ ਮੰਤਰੀ ! ਮੋਹਾਲੀ 'ਚ ਅਚਨਚੇਤ ਚੈਕਿੰਗ ਕਰਕੇ ਕਿਹਾ...

ਪਹਿਲ ਦੇ ਆਧਾਰ 'ਤੇ ਕੰਮ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ 50 ਬਿਸਤਰਿਆਂ ਵਾਲੇ ਇਸ ਸੁਪਰ-ਸਪੈਸ਼ਲਿਟੀ ਹਸਪਤਾਲ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਜੋ ਨਾ ਕੇਵਲ ਜਿਗਰ ਅਤੇ ਬਿਲੀਰੀ ਰੋਗਾਂ ਦੇ ਨਿਦਾਨ ਅਤੇ ਪ੍ਰਬੰਧਨ ਲਈ ਸੈਂਟਰ ਆਫ ਅਕਸੀਲੈਂਸ ਸਾਬਿਤ ਹੋਵੇਗਾ

ਚੰਡੀਗੜ੍ਹ: ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ।

ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ ਲੀਵਰ ਸਰਜਰੀ ਲਈ ਜਲਦ ਕਾਰਜਸ਼ੀਲ ਹੋਣ ਵਾਲੇ ਪੰਜਾਬ ਇੰਸਟੀਚਿਊਟ ਆਫ ਲੀਵਰ ਐਂਡ ਬਿਲਿਆਰੀ ਸਾਇੰਸਜ਼, ਦੇ ਕੰਮਾਂ ਦਾ ਨਿਰੀਖਣ ਕੀਤਾ। ਜਿੱਥੇ ਉਨ੍ਹਾਂ ਨੇ ਪਹਿਲ ਦੇ ਆਧਾਰ 'ਤੇ ਕੰਮ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ 50 ਬਿਸਤਰਿਆਂ ਵਾਲੇ ਇਸ ਸੁਪਰ-ਸਪੈਸ਼ਲਿਟੀ ਹਸਪਤਾਲ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਜੋ ਨਾ ਕੇਵਲ ਜਿਗਰ ਅਤੇ ਬਿਲੀਰੀ ਰੋਗਾਂ ਦੇ ਨਿਦਾਨ ਅਤੇ ਪ੍ਰਬੰਧਨ ਲਈ ਸੈਂਟਰ ਆਫ ਅਕਸੀਲੈਂਸ ਸਾਬਿਤ ਹੋਵੇਗਾ ਸਗੋਂ ਹੈਪੇਟੋ-ਬਿਲਰੀ ਵਿਗਿਆਨ ਦੇ ਖੇਤਰ ਵਿੱਚ ਉੱਨਤ ਸਿਖਲਾਈ ਅਤੇ ਖੋਜ ਪ੍ਰਦਾਨ ਕਰੇਗਾ।

ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲ ਹੋਵੇਗਾ ਅਤੇ ਪੰਜਾਬ ਲਈ ਸਿਹਤ-ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਾਲਾ ਵੱਡਾ ਪ੍ਰੋਜੈਕਟ ਸਿੱਧ ਹੋਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਉਹ ਕਿਸੇ ਵੀ ਸਿਹਤ ਸੰਸਥਾ ਦਾ ਅਚਨਚੇਤ ਦੌਰਾ ਕਰ ਸਕਦੇ ਹਨ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੈ ਕੇ ਲੋਕਾਂ ਦੇ ਸੁਪਨੇ ਜਲਦੀ ਹੀ ਪੂਰੇ ਹੋ ਸਕਣ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget