ਪੜਚੋਲ ਕਰੋ

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ

Punjab news: ਫਰਿਸ਼ਤੇ ਸਕੀਮ ਤਹਿਤ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ।

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ।

ਉਨ੍ਹਾਂ ਕਿਹਾ ,“ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ  ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ

ਇਹ ਵੀ ਪੜ੍ਹੋ: Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਹੀਂ ਗਏ ਅਯੁੱਧਿਆ, ਚਿੱਠੀ ਲਿਖ ਕੇ ਦੱਸਿਆ ਕਾਰਨ

ਡਾ: ਬਲਬੀਰ ਸਿੰਘ ਨੇ ਨਿੱਜੀ ਸਿਹਤ ਸੰਭਾਲ ਸੰਸਥਾਵਾਂ ਤੋਂ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਰਾਜ ਭਰ ਦੇ ਹਸਪਤਾਲਾਂ, ਖਾਸ ਤੌਰ ’ਤੇ ਟਰਸ਼ਰੀ ਅਤੇ ਸੈਕੰਡਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਦੁਆਰਾ ਪਰਿਭਾਸ਼ਿਤ ਐਚਬੀਪੀ 2.2 ਪੈਕੇਜ ਦਰਾਂ ਦੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਸਿਹਤ ਏਜੰਸੀ ਨੇ ਸੜਕ ਹਾਦਸਦਾ ਪੀੜਤਾਂ ਦੇ ਇਲਾਜ ਲਈ 52 ਪੈਕੇਜਾਂ ਦੀ ਸ਼ਨਾਖਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਪਹਿਲਾਂ ਹੀ ਇਸ ਯੋਜਨਾ ਦਾ ਹਿੱਸਾ ਬਣ ਕੇ ਇਸ ਨੇਕ ਕਾਰਜ ਲਈ ਸਹਿਯੋਗ ਦੇ ਚੁੱਕਾ ਹੈ। ਸਿਹਤ ਮੰਤਰੀ ਨੇ ਬਾਕੀ ਹਸਪਤਾਲਾਂ ਨੂੰ ਵੀ ਅੱਗੇ ਆਉਣ ਅਤੇ ਇਸ ਸਕੀਮ ਅਧੀਨ ਰਜਿਸਟਰਡ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਨੂੰ ਰਜਿਸਟਰੇਸ਼ਨ ਸੰਬੰਧੀ ਕਿਸੇ ਵੀ ਸਵਾਲ ਲਈ ਆਪਣੇ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।

ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਰਾਜ ਦੇ 384 ਹਸਪਤਾਲ ਫਰਿਸ਼ਤੇ ਸਕੀਮ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 146 ਸਰਕਾਰੀ ਹਸਪਤਾਲ ਅਤੇ 238 ਪ੍ਰਾਈਵੇਟ ਹਸਪਤਾਲ ਹਨ।

ਅਗਾਮੀ ਪ੍ਰਮੁੱਖ ਫਰਿਸ਼ਤੇ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦੋਂ ਤੱੱਕ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ ।

ਜ਼ਿਕਰਯੋਗ ਹੈ ਇਹ ਸਕੀਮ ਵੱਖ-ਵੱਖ ਮਾਮਲਿਆਂ ਵਿੱਚ ਜਾਰੀ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨਾਲ ਮੇਲ ਖਾਂਦੀ ਹੈ, ਜੋ ਜਨਤਾ ਨੂੰ ਦੁਰਘਟਨਾ ਪੀੜਤਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਆਉਣ ਦੀ ਅਪੀਲ ਕਰਦੀ ਹੈ।

ਇਹ ਵੀ ਪੜ੍ਹੋ: Jalandhar: ਛੋਟੀ ਅਯੁੱਧਿਆ ਦੀ ਤਰ੍ਹਾਂ ਸਜਾਇਆ ਸ਼੍ਰੀ ਦੇਵੀ ਤਲਾਬ ਮੰਦਿਰ, ਸ਼ਰਧਾਲੂ ਮਾਂ ਦੇਵੀ ਭਗਵਤੀ ਦਾ ਲੈ ਰਹੇ ਆਸ਼ੀਰਵਾਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget