ਪੜਚੋਲ ਕਰੋ

ਬਠਿੰਡਾ 'ਚ ਏਮਜ਼ ਹਸਪਤਾਲ ਦਾ ਉਦਘਾਟਨ

ਅੱਜ ਕੇਂਦਰੀ ਸਿਹਤ ਮੰਤਰੀ ਨੇ ਬਠਿੰਡਾ 'ਚ ਏਮਜ਼ ਹਸਪਤਾਲ ਦਾ ਉਦਘਾਟਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਦਾਨ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਲੀਡਰ ਵੀ ਹਾਜ਼ਰ ਸਨ।

ਬਠਿੰਡਾ: ਅੱਜ ਕੇਂਦਰੀ ਸਿਹਤ ਮੰਤਰੀ ਨੇ ਬਠਿੰਡਾ 'ਚ ਸਿਹਤ ਸੇਵਾਵਾਂ ਲਈ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਹਸਪਤਾਲ ਦਾ ਉਦਘਾਟਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਦਾਨ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਲੀਡਰ ਵੀ ਹਾਜ਼ਰ ਸਨ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਦਾ ਸੁਪਨਾ ਸੀ ਕਿ ਭਾਰਤ 'ਚ 6 ਏਮਜ਼ ਹਸਪਤਾਲ ਹੋਣ।ਉਧਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਬਠਿੰਡਾ ਹਸਪਤਾਲ ਨੰਬਰ ਇੱਕ ਤੇ ਹੋਵੇਗਾ। ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਦੀ ਨਿਸ਼ਾਨੀ ਗੁਰੂ ਨਾਨਕ ਦੇਵ ਥਰਮਲ ਨੂੰ ਹੀ ਬੰਦ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਆਂ ਲੱਖ ਰੁਕਾਵਟਾਂ ਤੋਂ ਬਆਦ ਵੀ ਬਠਿੰਡਾ 'ਚ ਏਮਜ਼ ਦਾ ਉਦਘਾਟਨ ਹੋਇਆ। ਹਰਸਿਮਰਤ ਬਾਦਲ ਦੇ ਅਨੁਸਾਰ, ਉਹ ਪਿਛਲੇ 5 ਸਾਲਾਂ ਵਿੱਚ 46 ਫੂਡ ਪਾਰਕ ਪ੍ਰਾਜੈਕਟ ਪੰਜਾਬ ਵਿੱਚ ਲੈ ਕੇ ਆ ਚੁੱਕੇ ਹਨ, ਪਰ ਉਹ ਪੰਜਾਬ ਸਰਕਾਰ ਦੀ ਸਹਾਇਤਾ ਤੋਂ ਬਿਨਾਂ ਅਧੂਰੇ ਹਨ, ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਮੈਗਾ ਫੂਡ ਪਾਰਕ ਪ੍ਰਾਜੈਕਟ ਹੈ ਜਿਸ ਵਿੱਚ ਸਰਕਾਰ ਦੁਆਰਾ ਟਰਾਂਸਫਾਰਮਰ ਹੀ ਸਥਾਪਤ ਨਹੀਂ ਕੀਤਾ ਜਾ ਰਿਹਾ।

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget